- Date: 20 Sep, 2019(Friday)
Time:
 logo

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਿਖੇ ਇੱਕ ਹਫ਼ਤੇ ਤੋਂ ਚੱਲ ਰਹੇ ਯੋਗ ਕੈਂਪ ਸਮਾਪਤ

Jun21,2019 | ANIL PASSI | Ludhiana

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾਵਿਖੇ ਇੱਕ ਹਫ਼ਤੇ ਤੋਂ ਚੱਲ ਰਹੇ ਯੋਗ ਕੈਂਪ ਨੂੰ ਅੰਤਰਰਾਸ਼ਟਰੀ ਯੋਗ ਦਿਵਸ (21-6-2019) ਦੇ ਮੌਕੇ ਤੇ ਸਮਾਪਤ ਕੀਤਾ ਗਿਆ । ਯੋਗ ਦਿਵਸ ਦੇ ਵਿਸ਼ੇਸ਼ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ: ਬਲਵੰਤ ਸਿੰਘ, ਵਾਈਸ ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ । ਸ੍ਰੀ ਰਾਮਪਾਲ ਚੰਨੀ ਅਤੇ ਸ: ਧਰਮ ਸਿੰਘ ਦੀ ਅਗਵਾਈ ਵਿੱਚ ਭਿੰਨ ਭਿੰਨ ਯੋਗ ਆਸਣ ਤੇ ਪ੍ਰਾਣਯਮ ਕਰਵਾਏ ਗਏ ਅਤ ੇਯੋਗ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ । ਡਾ: ਬਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਨੂੰ ਆਪਣੀ ਜੀਵਨ ਦਾ ਅਨਿਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਯੋਗ ਰਾਹੀ ਅਸੀ ਬਹੁਤ ਸਾਰੀਆਂ ਸਰੀਰਕ ਸਮੱਸਿਆਵਾਂ ਤੇ ਕਾਬੂ ਪਾ ਸਕਦੇ ਹਾਂ । ਯੋਗ ਮਾਨਸਿਕ ਅਤੇ ਸਰੀਰਕਤੌਰ ਤੇ ਸਾਨੂੰ ਆਰੋਗਰੱਖਦਾ ਹੈ । ਵਾਈਸ ਪ੍ਰਿੰਸੀਪਲਡਾ: ਮਨਪ੍ਰੀਤ ਕੌਰ ਨੇ ਦੱਸਿਆ ਕਿ ਯੋਗ ਸਿੱਖਿਆਂ ਉਦੇਸ਼ਾਂ ਦੀ ਪ੍ਰਾਪਤੀ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ ਕਿÀਂਕਿ ਯੋਗ ਨਾਲ ਗਿਆਨਾਤਮਕ ਪੱਧਰ ਦਾ ਵਾਧਾ ਹੁੰਦਾ ਹੈ। ਡਾ: ਮਨਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਦਾ ਇਸ ਯੋਗ ਕੈਂਪ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ।

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਿਖੇ ਇੱਕ ਹਫ਼ਤੇ ਤੋਂ ਚੱਲ ਰਹੇ ਯੋਗ ਕੈਂਪ ਸਮਾਪਤ 43


ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਿਖੇ ਇੱਕ ਹਫ਼ਤੇ ਤੋਂ ਚੱਲ ਰਹੇ ਯੋਗ ਕੈਂਪ ਸਮਾਪਤ
ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਿਖੇ ਇੱਕ ਹਫ਼ਤੇ ਤੋਂ ਚ

Comments


About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)