- Date: 22 Feb, 2020 Saturday
Time:

ਵਧੀਕ ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ

Jan15,2020 | Jagsir Longowal | Sangrur

ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, 'ਤੇ ਲਾਗੂ ਨਹੀ ਹੋਣਗੇ

State-Level-Kuka-Shaheedi-Samagam-Punjab-Government-17-January-Malerkotla 53


About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 8539338

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com