ਵਿਜੀਲੈਂਸ ਬਿਊਰੋ ਬਠਿੰਡਾ ਰੇਜ਼ ਵਲੋਂ 22 ਮੁਕੱਦਮੇ ਦਰਜ਼ ਕਰਕੇ 31 ਮੁਲਜ਼ਮ ਕੀਤੇ ਗ੍ਰਿਫਤਾਰ

May29,2023 | Parvinder Jit Singh | Bathinda

ਬਠਿੰਡਾ, 29 ਮਈ (ਪਰਵਿੰਦਰ ਜੀਤ ਸਿੰਘ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮੇ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਵਰਿੰਦਰ ਕੁਮਾਰ (ਆਈਪੀਐਸ) ਦੀ ਰਹਿਨੁਮਾਈ ਅਤੇ ਸੀਨੀਅਰ ਕਪਤਾਨ ਪੁਲਿਸ ਸ. ਹਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਬਿਊਰੋ ਰੇਜ਼ ਬਠਿੰਡਾ ਵਲੋਂ ਸਤੰਬਰ 2022 ਤੋਂ ਹੁਣ ਤੱਕ 22 ਮੁਕੱਦਮੇ ਦਰਜ਼ ਕਰਕੇ 31 ਮੁਲਜ਼ਮਾਂ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਚੱਕੀ ਹੈ। ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 23 ਮਾਰਚ 2022 ਨੂੰ ਸ਼ੁਰੂ ਕੀਤੀ ਮੁਹਿੰਮ ਐਂਟੀ ਕੁਰਪਸ਼ਨ ਐਕਸ਼ਨ ਲਾਇਨ ਤਹਿਤ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਬਠਿੰਡਾ ਰੇਜ਼ ਅਧੀਨ ਪੈਂਦੇ ਜ਼ਿਲ੍ਹਾ ਬਠਿੰਡਾ, ਮਾਨਸਾ ਤੇ ਸ਼੍ਰੀ ਮੁਕਤਸਰ ਸਾਹਿਬ ਨਾਲ ਸਬੰਧਤ 22 ਮੁਕੱਦਮੇ ਦਰਜ਼ ਕਰਕੇ 31 ਮੁਲਜ਼ਮਾਂ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਚੱਕੀ ਹੈ। ਬੁਲਾਰੇ ਅਨੁਸਾਰ ਕੁੱਲ ਦਰਜ਼ 22 ਮੁਕੱਦਮਿਆਂ ਵਿੱਚੋਂ 15 ਵਿਅਕਤੀਆਂ ਨੂੰ ਟਰੈਪ ਕਰਕੇ ਰੰਗੀ ਹੱਥੀ ਫੜ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਦਰਜ਼ ਮੁਕੱਦਮਿਆਂ ਵਿੱਚੋ 4 ਐਂਟੀਕੁਰੱਪਸ਼ਨ ਤੇ 3 ਕਰਿਮੀਨਲ ਸ਼ਿਕਾਇਤਾਂ/ਟੋਲ ਫ਼ਰੀ ਆਧਾਰ ਤੇ ਦਰਜ਼ ਕੀਤੇ ਗਏ ਹਨ। ਬੁਲਾਰੇ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਾਰਦਰਸ਼ਤਾ ਅਤੇ ਜਨਤਕ ਪ੍ਰਸ਼ਾਸਨ ਵਿੱਚ ਜਵਾਬਦੇਹੀ ਨੂੰ ਉਤਸ਼ਾਹਤ ਕਰਨ ਲਈ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਪ੍ਰਤੀ ਆਪਣੇ ਮਿਸ਼ਨ ਨੂੰ ਵੀ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਲਈ ਐਕਸ਼ਨ ਲਾਇਨ ਨੰਬਰ 9501-200-200 ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਗਰਿਕ ਪੱਖੀ ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਪਲੇਟਫਾਰਮ ਤੇ ਕੋਈ ਵੀ ਵਿਅਕਤੀ ਰਿਸ਼ਵਤਖੋਰੀ ਦੀ ਮੰਗ ਬਾਰੇ ਲੋੜੀਂਦੀ ਆਡੀਓ ਅਤੇ ਡੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸੱਤੇ ਦਿਨ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।

Vigilance-Bureau-In-Action-



TOP HEADLINES


सीआईए स्टाफ-3 पुलिस की अवैध लाटरी, दड़े सट्टे पर रेड,
पंजाब कांग्रेस की एक और सूची जारी, इन्हें मिली टिकट
चाय के खोखे की आड़ में गांजा बेचने वाला सीआईए स्टाफ के
इनोसेंट हार्ट्स में 'ईको क्लब के विद्यार्थियों ने 'अ व
पूर्व पंजाब कांग्रेस अध्यक्ष और पूर्व सांसद मोहिंदर सि
लोकसभा चुनाव 2024 - 4 जून से पहले​ खुला Bjp ​की जीत का
लोक सभा मतदान-2024 पंजाब के मुख्य निर्वाचन अधिकारी स
फिल्लौर में दो पक्षों के हुए झगड़े के दौरान चली ग
देश में कोई मोदी लहर नहीं, अगर होती तो भाजपाई अरविंद क
दूलों का मनाएंगे श्री फतेहगढ़ साहिब से कांग्रेस उम्मीदव
उच्च रक्तचाप और मधुमेह के लिए 150 से अधिक लोगों की जां
 फिरोजपुर मंडल के सभी मुख्य रेलवे स्टेशनों पर “क्यू आर
तेरा 'मुआवाजा' वे शराबइयां दी गप्प वरगा..
मुख्य सचिव ने गेहूँ की खरीद के प्रबंधों और मौसम से खरा
जंडियाला गुरु पुलिस ने 1 किलोग्राम हेरोइन ,1 वरना  कार
मुंबई से माता रानी के दर्शनों को चिंतपूर्णी मन्दिर पहु
व्यापार के लिए खोला जाए वाघा बॉर्डर: डॉ. दलजीत सिंह ची
5000 रुपए रिश्वत लेता सब-इंस्पेक्टर विजीलैंस ब्यूरो द्
कांग्रेस को झटका, कर्मजीत कौर व तजिंदर बिट्‌टू भाजपा म
इनोसेंट हार्ट्स ग्रुप ऑफ़ इंस्टीट्यूशंस, लोहारां में "

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42025028

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us