ਡਾ. ਹਰਪ੍ਰਿਤਪਾਲ ਕੋਰ ਨੇ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਵਜੋਂ ਸੰਭਾਲਿਆ ਅਹੁਦਾ

Apr13,2026 | Parvinder Jit Singh | Bathinda



ਬਠਿੰਡਾ, 13 ਅਪ੍ਰੈਲ (ਪਰਵਿੰਦਰ ਜੀਤ ਸਿੰਘ):
 ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਹਰਪ੍ਰਿਤਪਾਲ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਾਜ਼ਿਲਕਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

      ਡਾ. ਹਰਪ੍ਰਿਤਪਾਲ ਕੌਰ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਨਿਭਰਤਾ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਕਿਸਾਨਾਂ ਤੱਕ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

             ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੀਮਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਸਮੇਂ-ਸਿਰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ।

           ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਸਬੰਧੀ ਸਹੀ ਅਤੇ ਸੰਪੂਰਨ ਜਾਣਕਾਰੀ ਲਈ ਨਜ਼ਦੀਕੀ ਬਲਾਕ ਦਫ਼ਤਰਾਂ ਨਾਲ ਸੰਪਰਕ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝ ਬਣਾਈ ਰੱਖਣ ਨਾਲ ਕਿਸਾਨਾਂ ਨੂੰ ਵਧੀਆ ਸਲਾਹ ਅਤੇ ਮਦਦ ਮਿਲ ਸਕਦੀ ਹੈ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

Dr-Harpritpal-Kaur-Chief-Aggriculture-Officer-Bathinda



TOP HEADLINES


*ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰ
ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿ
ਰੇਲਵੇ ਮੰਤਰੀ ਦੇ ਮੌੜ ਸਟੇਸਨ ਪੁੱਜਣ ਤੋਂ ਪਹਿਲਾ ਵਿਭਾਗ ਵਲੋਂ ਕਰ
ਡਾ. ਹਰਪ੍ਰਿਤਪਾਲ ਕੋਰ ਨੇ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਵਜੋਂ
ਭਾਜਪਾ ਪੰਜਾਬ ਵਿਸਾਖੀ ਦਾ ਤਿਉਹਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖ
ਇੰਨੋਸੈਂਟ ਹਾਰਟਸ ਵਿੱਚ ਵਿਸਾਖੀ ਦਾ ਤਿਉਹਾਰ ਸੱਭਿਆਚਾਰਕ ਰੰਗਤ ਨਾ
ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ
ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ
*ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ
*ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈ
*‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪ
*ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱ
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ
*ਪੰਜਾਬ ਦੀਆਂ ਧੀਆਂ ਨੇ ਸਿੱਖਿਆ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨ
*ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ
*ਵਰਿੰਦਾਵਨ ਕਿਸ਼ਤੀ ਹਾਦਸਾ* *ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49785257

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us