ਅਣਅਧਿਕਾਰਤ ਤੌਰ ਤੇ ਖਰੀਦ ਅਤੇ ਸਟੋਰ ਕੀਤੀਆਂ ਖਾਦਾਂ ਤੇ ਕੀੜੇਮਾਰ ਦਵਾਈਆਂ ਸੰਬੰਧੀ ਐਫ ਆਈਆਰ ਦਰਜ

May16,2026 | Jagrati Lahar Bureau | Fazilka

ਖੇਤੀਬਾੜੀ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ, ਮਾਨਯੋਗ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਜੀ ਦੀ ਪ੍ਰਧਾਨਗੀ ਹੇਠ ਮਿਤੀ 14 ਮਈ 2026 ਨੂੰ ਡਾਕਟਰ ਸ਼ਿਸ਼ਪਲ ਗੋਦਾਰਾ, ਸਹਾਇਕ ਪੌਦਾ ਸੁਰੱਖਿਆ ਅਫਸਰ ਅਬੋਹਰ ਸਮੇਤ ਸ਼੍ਰੀ ਵਿਕਰਾਂਤ ਇੰਸੈਕਟੀਸਾਈਡ ਇੰਸਪੈਕਟਰ ਅਬੋਹਰ, ਸ਼੍ਰੀ ਅਜੇ ਪਾਲ ਖਾਦ ਇੰਸਪੈਕਟਰ ਅਬੋਹਰ ਅਤੇ ਬਲਾਕ ਦੀ ਟੀਮ ਵੱਲੋਂ ਸ਼੍ਰੀ ਵਿਜੇ ਕੰਬੋਜ ਪੁੱਤਰ ਲੇਖਰਾਜ ਵਾਸੀ ਢਾਣੀ ਕਰਨੈਲ, ਤਹਿਸੀਲ ਅਬੋਹਰ ਪਾਸੋਂ ਅਣਅਧਿਕਾਰਤ ਤੌਰ ਤੇ ਖਰੀਦ ਕੀਤੀਆਂ ਅਤੇ ਸਟੋਰ ਕੀਤੀਆਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਸੰਬੰਧ ਵਿੱਚ ਨਵੀਂ ਅਨਾਜ ਮੰਡੀ ਅਬੋਹਰ ਵਿੱਚ ਮੌਜੂਦ ਦੁਕਾਨ ਨੰਬਰ 77 ਉੱਪਰ ਰੇਡ ਕੀਤੀ ਗਈ ਅਤੇ ਇਸ ਰੇਡ ਦੌਰਾਨ ਖਾਦ ਦੇ IPL-5G 400x1 ਲਿਟਰ ਅਤੇ Grifin 144x4 kg ਸਟਾਕ ਅਤੇ ਪੇਸਟਸਾਈਡ ਦੇ Cartap Hydrochloride 4% GR ਦੇ 199x5 kg each+4kg and 250 gm ਨੂੰ ਸੈਂਪਲਿੰਗ ਤੋਂ ਬਾਅਦ ਸੀਜ ਕੀਤਾ ਗਿਆ । ਖਾਦਾਂ ਅਤੇ ਦਵਾਈਆਂ ਨੂੰ ਅਣਅਧਿਕਾਰਤ ਤਰੀਕੇ ਨਾਲ ਸਟੋਰ ਕਰਨ ਕਰਕੇ ਉਕਤ ਵਿਅਕਤੀ ਵਿਜੇ ਕੰਬੋਜ ਪੁੱਤਰ ਲੇਖ ਰਾਜ ਵਾਸੀ ਢਾਣੀ ਕਰਨੈਲ ਤਹਿਸੀਲ ਅਬੋਹਰ ਤੇ ਐਫਆਈਆਰ ਨੰਬਰ 0148 ਮਿਤੀ 15.05.2026 ਦਰਜ ਹੋਈ ਹੈ ਜੋ ਕਿ The Bharatiya Nyaya Sanhita (BNS), 2023 ਦੀ ਧਾਰਾ 318 (4) ਅਤੇ The Insecticide Act, 1968 ਦੀ ਧਾਰਾ 29 ਤਹਿਤ ਦਰਜ ਕੀਤੀ ਗਈ ਹੈ । ਮੁੱਖ ਖੇਤੀਬਾੜੀ ਅਫਸਰ, ਫ਼ਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਜੀ ਵੱਲੋਂ ਕਿਹਾ ਗਿਆ ਕਿ ਜੋ ਵੀ ਵਿਅਕਤੀ ਖਾਦਾਂ ਅਤੇ ਦਵਾਈਆਂ ਦਾ ਕਾਰੋਬਾਰ ਗਲਤ ਢੰਗ ਨਾਲ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਇਸੇ ਤਰ੍ਹਾਂ ਸਖਤ ਕਾਰਵਾਈ ਕੀਤੀ ਜਾਵੇਗੀ । ਕਿਸਾਨਾਂ ਨਾਲ ਧੋਖਾਧੜੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Aggriculture-News-



TOP HEADLINES


*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕ
ਖੰਨਾ ਪੁਲਿਸ ਨੇ ਪਿੰਡ ਨਾਨਕਪੁਰ ਜਗੇੜਾ ਨੇੜੇ ਮਲੌਦ ਵਿਖੇ ਹੋਏ ਅੰ
ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਨਾਲ ਕੈਦੀ ਦੀ ਮੌਤ
*ਆਪ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟ
*ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹ
*ਹੁੱਲੜਬਾਜ਼ੀ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ, ਕਰੇਟਾ ਕਾਰ ਨੂ
*ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾ
ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡ
*ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ
ਐਨਓਸੀ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਇਹ ਪਰੇਸ਼ਾਨ ਹੋਣਾ ਪੈ ਰ
ਇੰਨੋਸੈਂਟ ਹਾਰਟਸ ਸਕੂਲ ਵਿੱਚ ਕਿਸ਼ੋਰ ਅਵਸਥਾ ਵਿੱਚ ਤਵਚਾ ਦੇਖਭਾਲ
*ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ਆਪ ਵਿੱਚ ਹੋਏ ਸ
ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਵਿਖੇ ਪ੍ਰਮ
ਜ਼ਿਲ੍ਹੇ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ, ਲੋਕਾਂ ਨੂੰ ਸਚੇਤ
ਅਣਅਧਿਕਾਰਤ ਤੌਰ ਤੇ ਖਰੀਦ ਅਤੇ ਸਟੋਰ ਕੀਤੀਆਂ ਖਾਦਾਂ ਤੇ ਕੀੜੇਮਾਰ
ਖੰਨਾ ਦੇ ਪਿੰਡ ਜਗੇੜਾ ਨੇੜੇ ਨੌਜੁਆਨ ਦੀ ਲਾਸ਼ ਮਿਲੀ, ਮਾਮਲਾ ਕਤਲ
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50102043

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us