ਪਰਾਲੀ ਦੀ ਅੱਗ ਨਾਲ ਮੋਟਰਸਾਇਕਲ ਸੜ ਕੇ ਹੋਇਆ ਸਵਾਹ, ਤਿੱਨ ਨੌਜਵਾਨ ਜਖਮੀ

Nov4,2022 | Reetwal | Mansa

 
 ਮਾਨਸਾ  (ਰੀਤਵਾਲ): ਪਰਾਲੀ ਨਾਲ ਅੱਗ ਲੱਗਣ ਦੀ ਇੱਕ ਘਟਨਾ ‘ਚ ਮਾਨਸਾ ਵਿਖੇ ਇੱਕ ਮੋਟਰਸਾਇਕਲ ਸੜ ਕੇ ਸਵਾਹ ਹੋ ਗਿਆ ਤੇ ਘਟਨਾ ‘ਚ ਸੜਕ ਦੇ ਕਿਨਾਰੇ ਖੜੇ ਤਿੱਨ ਨੌਜਵਾਨ ਜਖਮੀ ਹੋ ਗਏ। ਜਿਨਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਮਾਨਸਾ ਦੇ ਨੇੜਲੇ ਪਿੱਡ ਜਵਾਹਰਕੇ ਵਿਖੇ ਖੇਤਾਂ ‘ਚ ਅੱਗ ਲੱਗੀ ਹੋਈ ਸੀ ਤੇ ਪਰਾਲੀ ਮੱਚ ਰਹੀ ਸੀ, ਤੇ ਨਾਲ ਹੀ ਸੜਕ ਤੇ ਖੜੇ ਨੌਜਵਾਨਾਂ ਕੋਲ ਪਤੱਗੇ ਆਉਣ ਨਾਲ ਉਹਨਾਂ ਦੇ ਮੋਟਰਸਾਇਕਲ ਨੇ ਇੱਕ ਦਮ ਅੱਗ ਫੜ ਲਈ ਤੇ ਨੌਜਵਾਨਾਂ ਤੇ ਵੀ ਪਤੱਗੇ ਪੈ ਗਏ, ਜਿੱਥੇ ਆਸਪਾਸ ਦੇ ਨੌਜਵਾਨਾ ਨੇ ਭੱਜ ਕੇ ਆਪਣੀ ਜਾਨ ਬਚਾਉਣੀ ਚਾਹੀ ਪਰ ਅੱਗ ਦੀਆਂ ਲਪਟਾਂ ਤੇਜ ਸਨ, ਤੇ ਉਨ•ਾਂ ਨੂੰ ਝੁਲਸ ਦਿੱਤਾ। ਇਸ ਘਟਨਾ ‘ਚ ਪਿੱਡ ਬਰਨਾਲਾ ਦੇ ਤਿੱਨ ਨੌਜਵਾਨ ਭੁਪਿੱਦਰ ਸਿੱਘ, ਸੁਖਪਾਲ ਸਿੱਘ ਅਤੇ ਹਰਮਨ ਜਖਮੀ ਹੋਏ ਦੱਸੇ ਜਾ ਰਹੇ ਹਨ ।  ਜਿਨਾਂ ਨੂੰ ਇਲਾਜ਼ ਦੇ ਲਈ ਮਾਨਸਾ ਦੇ ਸਰਕਾਰੀ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ।   

 

Stubble-Burning-Fire-Bike-3-Hurt-Mansa-Punjab



TOP HEADLINES


ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿ
ਹਰਿਆਣਾ ਪੁਲੀਸ ਦੇ ਕਾਂਸਟੇਬਲ ਦਾ ਕਤਲ, ਚੰਡੀਗੜ੍ਹ-ਮੋਹਾਲੀ ਬਾਰਡਰ
Dc Reviews Working Of Society For Prevention Of Cruelt
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਲੁਧਿਆਣਾ 'ਚ ਝੋਨੇ ਦੀ ਪੂ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ
50 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਲਈ ਜ਼ਿਲ੍ਹੇ ਦੇ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ
ਪੁਲਿਸ ਨੇ ਸੁਲਝਾਈ ਟਰੱਕ ਡਰਾਈਵਰ ਦੇ ਅੰਨੇ ਕਤਲ ਦੀ ਗੁੱਥੀ 
ਪੰਜਾਬੀ ਭਾਸ਼ਾ ਕਾਨਫ਼ਰੰਸ 27 ਅਤੇ 28 ਅਪ੍ਰੈਲ ਨੂੰ ਪੰਜਾਬੀ ਭਵਨ, ਲ
ਸੀਟੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ‘ਚੋਣ ਜਾਗਰੂਕਤਾ ਸੈਸ਼ਨ
ਸੀਪੀਆਈ ਅਤੇ ਸੀਪੀਆਈ(ਐਮ) ਪੰਜਾਬ ਵਿਚ 4 ਸੰਸਦੀ ਸੀਟਾਂ ਤੋˆ ਉਮਦੀ
ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ
ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42031045

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us