ਸੱਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਸਰਕਾਰ ਖਿਲਾਫ ਲਗਾਇਆ ਧਰਨਾ : ਆਗੂ

Nov16,2022 | Reetwal | Mansa

ਸੱਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ, ਗੁਲਾਬੀ ਸੁੱਡੀ ਨਾਲ ਨੁਕਸਾਨੇ ਨਰਮੇ, ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਬਰਸਾਤ ਨਾਲ ਨੁਕਸਾਨੇ ਹੋਏ ਝੋਨੇ ਦਾ ਮੁਆਵਜਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਅਤੇ ਫਰਦ ਵਿੱਚ ਰੈੱਡ ਐਟਰੀਆਂ ਰੱਦ ਕਰਵਾਉਣ,ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੱਬਰ ਨੂੰ ਖੱਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੱਡ ਮਿੱਲਾਂ ਨੂੰ ਤੁਰੱਤ ਚਾਲੂ ਕਰਨ ਦੀ ਮੱਗ ਨੂੰ ਲੈ ਕੇ ਅਤੇ ਅੱਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜਾ ਵੱਡਣ ਵਿੱਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ ਉੱਪਰ ਕਾਰਵਾਈ ਕਰਵਾਉਣ ਆਦਿ ਮੱਗਾਂ ਨੂੰ ਲੈ ਕੇ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੱਟ ਫਰੀਦਕੋਟ, ਭੱਡਾਰੀ ਪੁਲ ਅੱਮ੍ਰਿਤਸਰ ਸਾਹਿਬ ਅਤੇ ਬੀਬੀਆਂ ਭੈਣਾਂ ਵੱਲੋ ਤਲਵੱਡੀ ਸਾਬੋ ਵਿਖੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਅਤੇ ਸਰਕਾਰ ਦੇ ਕੱਨਾਂ ਤੱਕ ਆਵਾਜ ਪਹੁੱਚਾਉਣ ਲਈ ਮਜਬੂਰੀ ਵੱਸ ਸੜਕਾਂ ਉੱਤੇ ਉਤਰਨਾ ਪਿਆ।ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੱਘ ਕੋਟੜਾ ਨੇ ਧਰਨੇ ਨੂੰ ਸੱਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਡੇਢ ਮਹੀਨੇ ਤੋਂ ਉੱਪਰ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੱਡੀ ਸਾਬੋ ਵਿਖੇ ਕਰੀਬ 3 ਮਹੀਨੇ ਤੋਂ ਉੱਪਰ, ਡੀਸੀ ਦਫਤਰ ਫ਼ਰੀਦਕੋਟ ਵਿਖੇ ਪੱਜ ਮਹੀਨੇ ਤੋਂ ਉੱਪਰ ਅਤੇ ਸ਼੍ਰੀ ਅੱਮ੍ਰਿਤਸਰ ਸਾਹਿਬ ਵਿਖੇ 8 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪ੍ਰੱਤੂ ਸਰਕਾਰ ਦੇ ਕੱਨਾਂ ਤੱਕ ਹਾਲੇ ਤੱਕ ਕੋਈ ਅਵਾਜ ਨਹੀਂ ਪਹੁੱਚੀ, ਜਿਸ ਕਾਰਨ ਮਜਬੂਰਨ ਲੋਕਾਂ ਨੂੰ ਸੜਕਾਂ ਉੱਪਰ ਆ ਕੇ ਸੱਘਰਸ਼ ਕਰਨਾ ਪੈ ਰਿਹਾ ਹੈ । ਜੇਕਰ ਸਰਕਾਰ ਕਿਸਾਨਾਂ,ਮਜ਼ਦੂਰਾਂ ਅਤੇ ਪੱਜਾਬ ਵਾਸੀਆਂ ਪ੍ਰਤੀ ਸੁਹਿਰਦ ਹੁੱਦੀ ਅਤੇ ਮੀਟਿੱਗ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੱਗਾਂ ਨੂੰ ਮੱਨਣ ਉਪਰੱਤ ਉਸਦਾ ਨੋਟੀਫਥਿਕੇਸ਼ਨ ਜਾਰੀ ਕਰਦੀ ਤਾਂ ਉਹਨਾਂ ਨੂੰ ਸੜਕਾਂ ਉੱਪਰ ਆਉਣ ਦੀ ਜਰੂਰਤ ਨਾ ਪੈਂਦੀ । ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਸੂਬਾ ਪ੍ਰਧਾਨ ਗੁਰਚਰਨ ਸਿੱਘ ਭੀਖੀ ਨੇ ਕਿਹਾ ਕਿ ਪੱਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਅੱਤਰ ਦਾ ਅੱਦਾਜ਼ਾ ਪੱਜਾਬ ਵਾਸੀ ਇਸ ਗੱਲ ਤੋ ਹੀ ਲਗਾ ਸਕਦੇ ਹਨ ਕਿ ਸੱਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨਾਲ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੱਗਾਂ ਨੂੰ ਮਹੀਨਿਆਂ ਤੋਂ ਉੱਪਰ ਦਾ ਸਮਾਂ ਬੀਤ ਚੁੱਕਾ ਹੈ ਪਰ ਮਾਣਯੋਗ ਮੁੱਖ ਮੱਤਰੀ ਭਗਵੱਤ ਸਿੱਘ ਮਾਨ ਵੱਲੋਂ ਕਿਸਾਨਾਂ ਦੀਆ ਮੱਨੀਆ ਗਈਆ ਮੱਗਾਂ ਦੇ ਸੱਬੱਧ ਵਿੱਚ ਅੱਜ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ।ਫਰੀਦਕੋਟ ਅਤੇ ਅੱਮ੍ਰਿਤਸਰ ਸਾਹਿਬ ਵਿਖੇ ਜਗਜੀਤ ਸਿੱਘ ਡੱਲੇਵਾਲ, ਮਾਨਸਾ ਅਤੇ ਤਲਵੱਡੀ ਸਾਬੋ ਵਿਖੇ ਕਾਕਾ ਸਿੱਘ ਕੋਟੜਾ, ਧਰੇੜੀ ਜੱਟਾ ਟੋਲ ਪਲਾਜ਼ਾ ਪਟਿਆਲਾ ਵਿਖੇ ਜਸਵੀਰ ਸਿੱਘ ਸਿੱਧੂਪੁਰ, ਮਾਨ ਸਿੱਘ ਰਾਜਪੁਰਾ, ਮੇਹਰ ਸਿੱਘ ਥੇੜੀ ਅਤੇ ਮੁਕੇਰੀਆਂ ਵਿਖੇ ਸੁਖਦੇਵ ਸਿੱਘ ਭੋਜਰਾਜ ਨੇ ਸਰਕਾਰ ਨੂੰ ਚਿਤਾਵਨੀ ਦਿੱਦੇ ਹੋਏ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਇਨ੍ਹਾਂ ਮੱਗਾਂ ਉੱਪਰ ਕੋਈ ਸੱਜ਼ੀਦਗੀ ਨਹੀਂ ਵਿਖਾਉਦੀ ਤਾਂ ਇਹ ਮੋਰਚਾ ਅਣਮਿੱਥੇ ਸਮੇਂ ਲਈ ਚੱਲੇਗਾ। ਇਸ ਮੌਕੇ ਲਖਵੀਰ ਸਿੱਘ ਅਕਲੀਆ ਜਿਲਾ ਪ੍ਰਧਾਨ ਮਾਨਸਾ , ਬਲਦੇਵ ਸਿੱਘ ਸੱਦੋਹਾ ਜਿਲਾ ਪ੍ਰਧਾਨ ਬਠਿੱਡਾ, ਸੁਰਜੀਤ ਸਿੱਘ ਜਿਲਾ ਪ੍ਰਧਾਨ ਸੱਗਰੂਰ, ਬਲੌਰ ਸਿੱਘ ਢਿੱਲਵਾਂ ਜਿਲਾ ਪ੍ਰਧਾਨ ਬਰਨਾਲਾ, ਮੱਖਣ ਸਿੱਘ, ਜਗਦੇਵ ਸਿੱਘ ਭੈਣੀ ਬਾਘਾ, ਯੋਧਾ ਸਿੱਘ ਨੱਗਲਾ, ਸੁਖਦੇਵ ਸਿੱਘ ਕੋਟਲੀ, ਅਮਰ ਸਿੱਘ ਬਲਾਕ ਆਗੂ ਮੌੜ ਆਦਿ ਨੇ ਸੱਬੋਧਨ ਕੀਤਾ ।

Skm-Meeting-Protest-Punjab



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575974

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us