ਮੋਹਾਲੀ 'ਚ ਈ.ਡੀ. ਨੇ ਬਿਲਡਰ ਅਜੇ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ, ਈਡੀ ਨੂੰ 27 ਮਈ ਤੱਕ ਦਾ ਮਿਲਿਆ ਰਿਮਾਂਡ

May23,2026 | Gurvinder Singh Mohali | Mohali



ਸੀ ਐਲ ਯੂ ਨਾਲ ਜੁੜੇ ਮਾਮਲੇ ਵਿੱਚ ਹੋਈ ਕਾਰਵਾਈ

ਮੋਹਾਲੀ, 23 ਮਈ
ਗੁਰਵਿੰਦਰ ਸਿੰਘ

ਈਡੀ ਵੱਲੋਂ ਮੋਹਾਲੀ ਦੇ ਇੱਕ ਬਿਲਡਰ ਨੂੰ ਲੰਘੀ ਰਾਤ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਈਡੀ ਨੇ ਬੀਤੇ ਕੱਲ੍ਹ ਗਮਾਡਾ ਦੇ ਪੰਜ ਮੈਂਬਰੀ ਸਟਾਫ਼ ਨੂੰ ਤਲਬ ਕੀਤਾ ਸੀ ਅਤੇ ਇੰਡੀਅਨ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ (ਸਨਟੈਕ ਸਿਟੀ ਦੇ ਪ੍ਰਮੋਟਰ) ਦੇ ਅਹੁਦੇਦਾਰ ਅਜੇ ਸਹਿਗਲ ਨੂੰ ਵੀ ਤਲਬ ਕੀਤਾ ਸੀ । ਅਦਾਲਤ ਨੇ ਈਡੀ ਨੂੰ 27 ਮਈ ਤੱਕ ਦਾ ਰਿਮਾਂਡ ਦਿੱਤਾ। ਇਸ ਦੌਰਾਨ ਈ ਡੀ ਨੇ ਰਾਤ ਗਮਾਡਾ ਟੀਮ ਨੂੰ ਤਾਂ ਵਾਪਿਸ ਭੇਜ ਦਿੱਤਾ ਸੀ ਪਰ ਬਿਲਡਰ ਨੂੰ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਿਆ ਹੈ ਕਿ ਇਸ ਬਿਲਡਰ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਨੇ 8 ਮਈ ਨੂੰ ਮੁਹਾਲੀ ਦੇ ਤਿੰਨ ਵੱਡੇ ਬਿਲਡਰਾਂ ਦੇ ਟਿਕਾਣਿਆਂ ਸਮੇਤ ਦਰਜਨਾਂ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਮਨੀ ਲਾਂਡਰਿੰਗ ਦੇ ਮਾਮਲੇ ’ਚ ਮੁਹਾਲੀ ਦੇ ਅਹਿਮ ਪ੍ਰੋਜੈਕਟਾਂ ਸਨਟੈਕ ਸਿਟੀ ਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨੂੰ ਜਾਰੀ ਕੀਤੇ ਸੀ ਐੱਲ ਯੂ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਈ ਡੀ ਨੇ ਵਿੱਢੀ ਹੋਈ ਹੈ। ਇਸ ਵਿੱਚ ਮੁੱਖ ਤੌਰ ’ਤੇ ਰੀਅਲ ਅਸਟੇਟ ਪ੍ਰੋਜੈਕਟਾਂ ਨੂੰ ਦਿੱਤੀਆਂ ਪ੍ਰਵਾਨਗੀਆਂ ’ਤੇ ਵੀ ਉਂਗਲ ਉੱਠ ਰਹੀ ਹੈ। ਇੰਡੀਅਨ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ (ਸਨਟੈਕ ਸਿਟੀ ਦੇ ਪ੍ਰਮੋਟਰ) ਦੇ ਅਹੁਦੇਦਾਰ ਅਜੇ ਸਹਿਗਲ ਤੇ ਸੁਰੇਸ਼ ਕੁਮਾਰ ਬਜਾਜ, ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਧੀਰ ਕੰਸਟਰੱਕਸ਼ਨ ਜਿਸ ਦੇ ਪ੍ਰਮੋਟਰ ਗੌਰਵ ਧੀਰ ਹਨ ਸਮੇਤ ਕਥਿਤ ਵਿਚੋਲੇ ਨਿਤਿਨ ਗੋਹਿਲ ਲਈ ਹੁਣ ਰਾਹ ਹੁਣ ਸੌਖੇ ਨਹੀਂ ।
ਈਡੀ ਵੱਲੋਂ ਲਾਇਸੈਂਸਾਂ ਅਤੇ ਪ੍ਰਵਾਨਗੀਆਂ ਨਾਲ ਸਬੰਧਿਤ ਸਾਰੇ ਦਸਤਾਵੇਜ਼ਾਂ ਦੀ ਘੋਖ ਕੀਤੀ ਜਾ ਰਹੀ ਹੈ। ਇਨ੍ਹਾਂ ਪ੍ਰੋਜੈਕਟਾਂ ’ਤੇ ਪਹਿਲਾਂ ਹੀ ਮੁਹਾਲੀ ਜ਼ਿਲ੍ਹੇ ’ਚ ਪੁਲੀਸ ਕੇਸ ਦਰਜ ਹਨ।

Ed-Arrested-Builder-Mohali-Clu-Case-



TOP HEADLINES


ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹ
*ਲੁਧਿਆਣਾ ਸ਼ਹਿਰ ਵਿੱਚ ਸੀਨੀਅਰ ਸਿਟੀਜ਼ਨ ਨਾਲ ਡਿਜ਼ੀਟਲ ਅਰੈਸਟ ਦ
ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ
*ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬ
*ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਲ ਪੰਜਾਬ ਦੀਆਂ ਮਹ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟ
*ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ
*ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਸ.ਆਈ.ਆਰ.
*ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋ
*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ
*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ
ਲੁਧਿਆਣਾ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ;
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕ
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50941373

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us