ਨਗਰ ਕੌਂਸਲ ਜਲਾਲਾਬਾਦ ਵੱਲੋਂ “ਸਫਾਈ ਅਪਨਾਓ ਬਿਮਾਰੀ ਭਗਾਓ” ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਕੀਤੀ ਅਪੀਲ

Aug20,2024 | Gautam Jalandhari | Jalalabaad


ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ  ਵਧੀਕ ਡਿਪਟੀ ਕਮਿਸ਼ਨਰ(ਜ਼) ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੇ  ਹੁਕਮਾ ਅਨੁਸਾਰ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਅੱਜ ਮਿਤੀ 20-08-2024 ਨੂੰ  ਮੁਕਤਸਰ ਰੋਡ ਤੋਂ ਸ਼ਹੀਦ ਉੱਧਮ ਸਿੰਘ ਚੌਕ ਤੱਕ ਅਤੇ ਬੱਸ ਸਟੈਂਡ ਤੋਂ ਸਿਟੀ ਥਾਣਾ ਜਲਾਲਾਬਾਦ ਤੱਕ ਸ਼ਪੈਸ਼ਲ ਕਲੀਨੀਨੈਸ਼ ਡਰਾਈਵ ਚਲਾ ਕੇ ਰੋਡ ਦੀ ਸਫਾਈ ਕਰਵਾਈ ਗਈ ।

  ਇਸ ਤੋਂ ਇਲਾਵਾ ਬੀ.ਡੀ.ਪੀ.ਓ ਦਫਤਰ ਅਤੇ ਜੋਤੀ ਹਸਪਤਾਲ ਦੇ ਨੇੜੇ ਵਾਲੇ ਜੀ.ਵੀ.ਪੀ. ਪੁਆਇੰਟ ਨੂੰ ਬੂਟੇ ਲਗਾ ਕੇ ਬਿਊਟੀਫਾਈ ਕੀਤਾ ਗਿਆ । ਇਸ ਸਮੇਂ ਸੀ.ਐਫ. ਅਮਨਦੀਪ, ਮੋਟੀਵੇਟਰ ਟੀਮ ਦੁਆਰਾ ਬਸਤੀ ਭਗਵਾਨ ਪੂਰਾ ਵਿਖੇ ਨਗਰ ਕੌਂਸਲ ਜਲਾਲਾਬਾਦ ਦੇ ਬਰੈਂਡ ਅੰਬੈਸਡਰ ਸ਼੍ਰੀ ਭਗਵਾਨ ਸਿੰਘ ਨਾਲ ਮਿਲ ਕੇ ਬੂਟੇ ਲਗਾਏ ਗਏ ਅਤੇ  ਆਸ ਪਾਸ ਦੇ ਲੋਕਾਂ ਨੂੰ ਆਪਣਾ ਵੇਸਟ ਡਸਟਬੀਨ ਵਿੱਚ ਪਾ ਕੇ ਵੇਸਟ ਕੂਲੈਕਟਰ ਨੂੰ ਦੇਣ ਲਈ ਜਾਗਰੂਕ ਕੀਤਾ ।

  ਇਸ ਦੇ ਨਾਲ ਹੀ ਪ੍ਰੈਸ ਦੇ ਨਾ ਬਿਆਨ ਜਾਰੀ ਕਰਦੇ ਹੋਏ ਸੈਨਟਰੀ ਇੰਪੈਕਟਰ ਸ਼੍ਰੀ ਜਗਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਦਾ ਵੇਸਟ ਨਗਰ ਕੌਂਸਲ ਵੱਲੋਂ ਨਿਰਧਾਰਿਤ ਵੇਸਟ ਕੂਲੈਕਟਰ ਨੂੰ ਜਾਵੇ, ਇਸ ਦੇ ਨਾਲ ਹੀ ਸੈਨਟਰੀ ਇੰਸਪੈਕਟਰ ਨੇ “ਸਫਾਈ ਅਪਨਾਓ ਬਿਮਾਰੀ ਭਗਾਓ” ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਪੀਲ ਕੀਤੀ ਗਈ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਆਪਣੇ ਘਰ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਵੇਸਟ ਕੂਲੈਕਟਰ ਨੂੰ ਦੇਣ ਅਪੀਲ ਕੀਤੀ ।

ਇਸ ਦੇ ਨਾਲ ਹੀ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਗਲੀ ਜਾ ਖਾਲੀ ਪਲਾਟ ਵਿੱਚ ਕੂੜਾ ਸੁੱਟਦਾ ਪਾਇਆਂ ਗਿਆ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਪਾਇਆਂ ਜਾਂਦਾ ਹੈ ਤਾਂ ਉਸ ਦਾ ਨਗਰ ਕੌਂਸਲ ਦੀ ਏਜੰਸੀ ਵੱਲੋਂ ਚਲਾਨ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੁਰਮਾਨਾ ਵੀ ਕੀਤਾ ਜਾਵੇਗਾ ।



Powered by Froala Editor

Nagar-Council-Jalalabad-Safai-Apnao-Bimari-Bhagao-Public-Movement-



TOP HEADLINES


*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ
*ਐਸ.ਐਸ.ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ
*ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨ
*ਲੁਧਿਆਣਾ 'ਚ ਅਗਨੀਵੀਰ ਭਰਤੀ ਰੈਲੀ 04-10 ਅਕਤੂਬਰ ਤੱਕ*
ਜਲੰਧਰ 'ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਲੱਗੇ ਪੋਸਟਰ, ਨਸ਼ਿ
*ਕੇਸਗੜ੍ਹ ਸਾਹਿਬ ਮਾਮਲਾ: ਆਗੂਆਂ ਵੱਲੋਂ ਦੋਸ਼ਾਂ ਦੀ ਸੁਤੰਤਰ ਪੰਥ
ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨ
*ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨ
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ, ਪੰਜਾਬ ਕ
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕ
ਸਾਊਂਡ ਪ੍ਰਦੂਸ਼ਣ ਖ਼ਿਲਾਫ਼ ਖੰਨਾ ਪੁਲਿਸ ਦਾ ਵੱਡਾ ਐਕਸ਼ਨ ਸੈਂਕੜ
ਦੋਰਾਹਾ ਨੇੜੇ ਪੀਆਰਟੀਸੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕੰਡਕਟਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂ
ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾ
*ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52150504

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us