ਮਜੀਠੀਆ ਜ਼ਮਾਨਤ ਮਾਮਲੇ ’ਚ ਹੁਣ 6 ਅਗਸਤ ਨੂੰ ਹੋਵੇਗੀ ਸੁਣਵਾਈ ਬੈਰਕ ਬਦਲਣ ਵਾਲੇ ਮਾਮਲੇ ’ਤੇ ਵੀ ਇਸੇ ਦਿਨ ਹੋਣ ਹੈ ਸੁਣਵਾਈ

Aug4,2025 | Gurvinder Singh Mohali | Sas Nagar


 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ ਅੱਜ ਸੋਮਵਾਰ ਨੂੰ ਵੀ ਟਲ ਗਈ। ਇਸ ਮਾਮਲੇ ’ਚ ਹੁਣ ਬੁੱਧਵਾਰ 6 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। ਇਸੇ ਦਿਨ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ ’ਤੇ ਵੀ ਸੁਣਵਾਈ ਹੋਣੀ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਨੇ ਆਰੋਪ ਲਗਾਇਆ ਹੈ ਕਿ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਆਗੂਆਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਮੁਲਾਕਾਤ ਨਹੀਂ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਵੀ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਬਿਕਰਮ ਮਜੀਠੀਆ ਨਾਲ ਮਿਲਣ ਨਹੀਂ ਸੀ ਦਿੱਤਾ ਗਿਆ।

Powered by Froala Editor

Court-Case-Mohali



TOP HEADLINES


*ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦ
*ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤ
पंजाब सरकार ‘रंगला पंजाब’ के सपने को साकार करने के लिए
*punjab Govt Committed To Dedicated Service & Developm
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27
ਪੰਜਾਬ ਦੇ ਇੱਕ Ips ਅਤੇ ਦੋ Pps ਅਫ਼ਸਰਾਂ ਦੇ ਤਬਾਦਲੇ
*ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿ
ਜੋਧੇਵਾਲ ਪੁਲਿਸ ਵੱਲੋਂ ਟਰੱਕ ਖੋਹਣ ਵਾਲੇ 3 ਦੋਸ਼ੀ ਕਾਬੂ, ਖੋਹ ਕ
*ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰ
*ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸ
ਪੱਤਰਕਾਰ ਗੌਤਮ ਜਲੰਧਰੀ, ਬਲਰਾਜ ਖੰਨਾ ਅਤੇ ਸੱਨੀ ਖੰਨਾ ਦੀ ਮਾਤਾ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚ
ਹਿੰਦੂ ਨਿਆ ਪੀਠ ਨੇ ਦੀਪਕ ਅਰੋੜਾ ਨੂੰ ਸੌਂਪੀ ਹਿੰਦੂ ਨਿਆ ਪੀਠ ਦੇ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ
ਵਿਧਾਇਕ ਬੱਗਾ ਨੇ ਗੁਰੂ ਹਰਰਾਏ ਨਗਰ ਵਿੱਚ 94 ਲੱਖ ਰੁਪਏ ਦੀ ਲਾਗਤ
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49387112

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us