‘ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਅਹਿਮ - ਡੀ.ਆਈ.ਜੀ.

Jun24,2024 | Jagrati Lahar Bureau | Ludhiana

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਤਿਆਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਹਰਚਰਨ ਸਿੰਘ ਭੁੱਲਰ ਡੀ.ਆਈ.ਜੀ.ਪਟਿਆਲਾ ਰੇਜ ਨੇ ਜਨਰਲ ਕਰਾਇਮ ਸਬੰਧੀ ਪੁਲਿਸ ਪ੍ਰਸਾਸ਼ਨ ਨਾਲ ਵੀ ਮੀਟਿੰਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ,ਪੁਲਿਸ ਅਤੇ ਆਵਾਮ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ‘ਮਿਸ਼ਨ ਸਹਿਯੋਗ’ ਨੂੰ ਆਰੰਭਿਆ ਹੈ ਜਿਸ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਨੂੰ ਯਕੀਨੀ ਬਣਾਉਂਣ ਦੇ ਉਦੇਸ਼ ਨਾਲ ਅੱਜ ਮਾਲੇਰਕੋਟਲਾ ਕਲੱਬ ਤੋਂ ਸੁਬੂਅਤ ਕੀਤੀ । ਉਨ੍ਰਾ ਕਿਹਾ ਕਿਸੇ ਵੀ ਮੁਹਿੰਮ ਦੀ ਕਾਮਯਾਬੀ ਲੋਕਾਂ ਦੇ ਸਹਿਯੋਗ ਤੇ ਨਿਰਭਰ ਕਰਦੀ ਹੇ। ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਬਹੁਤ ਅਹਿਮ ਹੈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ. ਸਿਮਰਤ ਕੌਰ ਸਮੇਤ ਸਮੁੱਚਾ ਪੁਲਿਸ ਪ੍ਰਸਾਸ਼ਨ ਮੌਜੂਦ ਸੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀ.ਜੀ.ਪੀ) ਪੰਜਾਬ ਸ੍ਰੀ ਗੋਰਵ ਯਾਦਵ ਵਲੋਂ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਪੁਲਿਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕਰਦਾ ਹੈ, ਜੋ ਨਸ਼ਿਆਂ ਨਾਲ ਸਬੰਧਤ ਮਸਲਿਆਂ ਵਿਰੁੱਧ ਸਹਿਯੋਗ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦੀਆਂ ਹਨ। ਡੀਆਈਜੀ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ। ਨਸ਼ੇ ਵਰਗੀ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ ਅਤੇ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਪੁਲਿਸ ਬਲ ਅਤੇ ਜਨਤਾ ਦੀ ਸਮੂਹਿਕ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣ ’ਤੇ ਜ਼ੋਰ ਦਿੰਦਿਆ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਅੰਦੋਲਨ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ। । ਮੀਟਿੰਗ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ ਹੈ, ਇਸ ਮਕਸਦ ਨਾਲ ਹੀ ਜ਼ਿਲ੍ਹੇ ਚ ਕਾਸੋ ਅਭਿਆਨ ਦੇ ਨਾਲ ਨਾਲ ਮਿਸ਼ਨ ਸਹਿਯੋਗ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਨਸ਼ਾ ਵੇਚਣ ਵਾਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰੇ ਅਤੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਐਸ.ਐਸ.ਪੀ. ਡਾ ਸਿਮਰਤ ਨੇ ਕਿਹਾ ਕਿ ਜ਼ਿਲ੍ਹੇ ਚ ਮਿਸ਼ਨ ਸਹਿਯੋਗ ਸ਼ੁਰੂ ਕਰਨ ਦਾ ਮੁੱਖ ਮਕਸਦ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਸਹਿਯੋਗ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾ ਸਬ ਡਵੀਜ਼ਨ ਪੱਧਰ, ਬਲਾਕ ਪੱਧਰ ਅਤੇ ਥਾਣਾ ਪੱਧਰ ਤੇ ਵੀ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਤੋ ਪਹਿਲਾ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਨੇ ਦਫ਼ਤਰ ਜਿਲ੍ਹਾ ਪੁਲਿਸ ਦਫਤਰ ਮਾਲੇਰਕੋਟਲਾ ਵਿਖੇ ਜਨਰਲ ਕਰਾਇਮ ਸਬੰਧੀ ਪੁਲਿਸ ਪ੍ਰਸਾਸ਼ਨ ਨਾਲ ਵੀ ਮੀਟਿੰਗ ਕੀਤੀ ਗਈ। ਇਸ ਮੌਕੇ ਅਮਨ ਅਮਾਨ, ਜਿਲ੍ਹਾ ਦੇ ਅਣਸੁਲਝੇ ਹੀਨੀਅਸ ਕਰਾਇਮ ਦੀ ਤਫਤੀਸ ਮੁਕੱਦਦਿਆਂ, ਲੰਬਤ ਦਰਖਾਸਤਾਂ, ਐਨ.ਡੀ.ਪੀ.ਐਸ ਐਕਟ ਤਹਿਤ ਸਮੱਗਲਰਾਂ ਦੀ ਪ੍ਰਾਪਰਟੀ ਸਨਾਖਤ ਕਰਕੇ ਅਟੈਂਚ ਕਰਨ, ਨਸ਼ਿਆ ਖਿਲਾਫ ਚਲਾਈ ਜਾ ਰਹੀ ਮੁਹਿੰਮ ਸਬੰਧੀ ਜਰੂਰੀ ਹਦਾਇਤਾਂ , ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਆਦਿ ਸਬੰਧੀ ਨੁਕਤੇ ਸਾਂਝੇ ਕੀਤੇ ।

Dig-Meeting-Sas-Nagar-Police



TOP HEADLINES


ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂ
ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂ
ਪਿੰਡੀ ਭੁੱਲਰ ਵਿਖੇ ਸਰਬ ਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਂ ਦੀ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜੰਮੂ-ਕਸ਼ਮੀਰ ਚੋਣਾਂ ’ਚ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸ
ਜ਼ਿਲ੍ਹਾ ਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨ
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ
ਇੰਨੋਸੈਂਟ ਹਾਰਟਸ ਦੇ ਸਾਰੇ ਪੰਜ ਸਕੂਲਾਂ ਦਾ ਜ਼ੋਨਲ ਅਤੇ ਜ਼ਿਲ੍ਹਾ
ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਨਸ਼ਾ ਸਪਲਾਈ ਦੀ ਸਮਰਾਲਾ ਪੁਲਸ ਨੇ ਚੇ
ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ
ਡੀ.ਸੀ ਅਤੇ ਐਸ.ਐਸ.ਪੀਜ਼ ਨੇ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਵਿ
ਐਮਪੀ ਸੰਜੀਵ ਅਰੋੜਾ ਨੇ ਸਿਵਲ ਹਸਪਤਾਲ, ਹਲਵਾਰਾ ਏਅਰਪੋਰਟ ਅਤੇ ਐਨ
*ਮਾਹਰ ਕਮੇਟੀ ਮੈਂਬਰਾਂ ਦਾ ਕਹਿਣਾ! - ਸੀ ਬੀ ਜੀ ਪ੍ਰੋਜੈਕਟਾਂ ਦਾ
5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀ
ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲ
ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵ
ਮੋਹਾਲੀ ਵਿੱਚ ਅਸ਼ਟਾਮ ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਓਵਰਚਾਰਜਿ
ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨ
ਆਪ ਸਾਂਸਦ ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43201623

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us