ਗੱਡੀ ਉੱਪਰ ਫਾਇਰਿੰਗ ਕਰਨ ਵਾਲਾ ਕਥਿਤ ਦੋਸ਼ੀ ਅਸਲੇ ਸਮੇਤ ਕਾਬੂ

Jul23,2024 | Gautam Jalandhari | Malerkotla


ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ. ਸਿਮਰਤ ਕੌਰ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸ੍ਰੀ ਵੈਭਵ ਸਹਿਗਲ, ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸ੍ਰੀ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਹੋਈ ਜਦੋਂ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.. ਸਟਾਫ, ਮਾਹੋਰਾਣਾ ਅਤੇ ਸ:ਥ ਸੁਖਚੈਨ ਸਿੰਘ 1146/ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸਿਕਾਇਤ ਕਰਤਾ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਗੈਗਸਟਰ ਬੂਟਾ ਖਾਨ ਉਰਫ ਬੱਗਾ ਤੱਖਰ ਪੁੱਤਰ ਰੂਲਦੂ ਖਾਨ ਵਾਸੀ ਪਿੰਡ ਤੱਖਰ ਥਾਣਾ ਸੰਦੌੜ ਜਿਲ੍ਹਾ ਮਾਲੇਰਕੋਟਲਾ ਨੂੰ ਮੁਕੱਦਮਾ ਨੰਬਰ 82 ਮਿਤੀ 14.07.2024 / 109,61(2) BNS ਅਤੇ 25/54/59 ਅਸਲਾ ਐਕਟ ਥਾਣਾ ਅਮਰਗੜ੍ਹ ਵਿੱਚ ਪ੍ਰੋਡਕਸਨ ਵਰੰਟ ਪਰ ਬਠਿੰਡਾ ਜੇਲ ਤੋਂ ਲਿਆ ਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ,  ਇਸ ਤੋਂ ਇਲਾਵਾ ਸਿਕਾਇਤ ਕਰਤਾ ਕਰਮਜੀਤ ਸਿੰਘ ਦੀ ਗੱਡੀ ਪਰ ਫਾਈਰਿੰਗ ਕਰਨ ਵਾਲੇ ਨਾ-ਮਲੂੰਮ ਵਿਅਕਤੀਆਂ ਨੂੰ ਟਰੇਸ ਕਰਦੇ ਹੋਏ ਦੋਸੀ ਬੂਟਾ ਖਾਨ ਉਰਫ ਬੱਗਾ ਖਾਨ ਉਕਤ ਦੀ ਪੁੱਛਗਿੱਛ ਪਰ ਬਸੀਰ ਖਾਨ ਪੁੱਤਰ ਸਾਦਿਕ ਮੁਹੰਮਦ ਵਾਸੀ ਧੌਲ ਮਾਜਰਾ ਥਾਣਾ ਮਲੌਦ ਅਤੇ ਗਗਨਦੀਪ ਸਿੰਘ ਪੁੱਤਰ ਸੰਸਾਰ ਸਿੰਘ ਵਾਸੀ ਪਿੰਡ ਹਰਚੰਦਪੁਰਾ ਥਾਣਾ ਸਦਰ ਧੂਰੀ ਜਿਲ੍ਹਾ ਸੰਗਰੂਰ ਨੂੰ ਮੁਕੱਦਮਾ ਹਜਾ ਵਿੱਚ ਨੂੰ ਨਾਮਜਦ ਕਰਕੇ ਮੁਸਤੈਦੀ ਨਾਲ ਕਾਬੂ ਕੀਤਾ ਗਿਆ, ਜਿੰਨਾਂ ਪਾਸੋਂ ਮੌਕਾ ਵਾਰਦਾਤ ਸਮੇਂ ਵਰਤੇ ਹਥਿਆਰ 38 ਬੋਰ ਪਿਸਤੌਲ, 32 ਬੋਰ ਪਿਸਤੋਲ਼, 4 ਜਿੰਦਾ ਰੌਂਦ ਅਤੇ ਮੋਟਰਸਾਈਕਲ ਨੰਬਰ PB-13-VE-1185 ਮਾਰਕਾ ਪਲਸਰ ਰੰਗ ਕਾਲਾ ਬ੍ਰਾਮਦ ਕੀਤੇ ਗਏ ਦੋਸੀਆਨ ਵੱਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆ ਵਿੱਚ ਹੀਨੀਅਸ ਕਰਾਇਮ ਦੇ ਮੁਕੱਦਮੇ ਦਰਜ ਹਨ, ਫਿਰ ਵੀ ਦੋਸੀਆਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ, ਜਿੰਨਾਂ ਦੀ ਪੁੱਛਗਿੱਛ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ

 

ਦੋਸੀਆਨ:- 1. ਗੈਗਸਟਰ ਬੂਟਾ ਖਾਨ ਉਰਫ ਬੱਗਾ ਤੱਖਰ ਪੁੱਤਰ ਰੂਲਦੂ ਖਾਨ ਵਾਸੀ ਪਿੰਡ ਤੱਖਰ ਥਾਣਾ ਸੰਦੌੜ ਜਿਲ੍ਹਾ                                                ਮਾਲੇਰਕੋਟਲਾ

2.  ਬਸੀਰ ਖਾਨ ਪੁੱਤਰ ਸਾਦਿਕ ਮੁਹੰਮਦ ਵਾਸੀ ਧੌਲ ਮਾਜਰਾ ਥਾਣਾ ਮਲੌਦ ਜਿਲ਼੍ਹਾ ਲੁਧਿਆਣਾ

(ਉਮਰ 23 ਸਾਲ)

3.  ਗਗਨਦੀਪ ਸਿੰਘ ਪੁੱਤਰ ਸੰਸਾਰ ਸਿੰਘ ਵਾਸੀ ਪਿੰਡ ਹਰਚੰਦਪੁਰਾ ਥਾਣਾ ਸਦਰ ਧੂਰੀ ਜਿਲ੍ਹਾ ਸੰਗਰੂਰ                                    (ਉਮਰ 20 ਸਾਲ)

                                                                                                                       

ਬ੍ਰਾਮਦਗੀ;-   .38 ਬੋਰ ਪਿਸਤੌਲ, .32 ਬੋਰ ਪਿਸਤੋਲ਼, 4 ਖੋਲ ਅਤੇ ਮੋਟਰਸਾਈਕਲ ਨੰਬਰ PB-13-VE-1185                      ਮਾਰਕਾ               ਬਜਾਜ ਪਲਸਰ ਰੰਗ ਕਾਲਾ

Powered by Froala Editor

Malerkotla-Police-Arrested-Accused-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968981

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us