ਚੰਡੀਗੜ•, 6 ਦਸੰਬਰ ((ਗੁਰਵਿੰਦਰ ਸਿੰਘ) ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਪਾਕਿ-ਆਧਾਰਿਤ ਹਰਵਿੰਦਰ ਰਿੰਦਾ ਅਤੇ ਵਿਦੇਸ਼-ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਹੋਰਾਂ ਦੁਆਰਾ ਸੰਚਾਲਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਨੂੰ ਕਾਬੂ ਕਰਲ ਦਾ ਦਾਅਵਾ ਕੀਤਾ ਹੈ| ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਅਮ੍ਰਿਤਸਰ ਕਮਿਸ਼ਨਰੇਟ ਪੁਲੀਸ ਵਲੋਂ 4 ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ|
ਉਹਨਾਂ ਦੱਸਿਆ ਕਿ ਇਹ ਮਾਡਿਊਲ ਬਟਾਲਾ ਵਿਚ ਇਕ ਪੁਲੀਸ ਅਧਿਕਾਰੀ ਦੀ ਰਿਹਾਇਸ਼ ਤੇ ਹਮਲੇ ਲਈ ਜ਼ਿੰਮੇਵਾਰ ਸੀ ਅਤੇ ਉਸ ਖੇਤਰ ਵਿਚ ਇਕ ਪੁਲੀਸ ਅਦਾਰੇ ਤੇ ਵੱਡੇ ਹਮਲੇ ਦੀ ਸਾਜ਼ਿਸ਼ ਰਚ ਰਿਹਾ ਸੀ| ਉਨ•ਾਂ ਦੱਸਿਆ ਕਿ ਰਿਕਵਰੀ ਦੌਰਾਨ ਉਨ•ਾਂ ਪਾਸੋਂ 1 ਹੈਂਡ ਗ੍ਰਨੇਡ, 3 ਪਿਸਤੌਲ, ਅਤੇ ਇਕ ਚੀਨੀ ਡਰੋਨ ਵੀ ਬਰਾਮਦ ਕੀਤਾ ਗਿਆ ਹੈ|
Powered by Froala Editor
Crime-News-Sas-Nagar-Mohali-Police-Punjab
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)