ਯੁੱਧ ਨਸ਼ਿਆਂ ਵਿਰੁੱਧ - ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ

Jun13,2025 | Jagrati Lahar Bureau | Malerkotla

·  ਕਿਹਾ, “ਇਹ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨ ਪੀੜਤਾਂ ਨੂੰ ਸਿਰਫ ਕਾਨੂੰਨੀ ਹੱਦ ਤੱਕ ਨਹੀਂਸਗੋਂ ਇਨਸਾਨੀਅਤ ਦੇ ਨਾਤੇ ਵੀ ਨਵੀਂ ਰਾਹ ਦਿਖਾਈਏ

             ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ

                 ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇਉਨ੍ਹਾਂ ਨਾਲ ਗੱਲ ਬਾਤ ਕਰਦਿਆ ਨਸ਼ੇ ਦੀ ਬਿਮਾਰੀ ਤੋਂ ਬਾਹਰ ਨਿਕਲਣ ਲਈ  ਮਨੋਵਿਗਿਆਨਕ ਅਤੇ ਮਾਨਸਿਕ ਤੌਰ ਤੇ ਪ੍ਰੇਰਿਤ ਕੀਤਾ । ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਨੌਜਵਾਨ ਨੂੰ ਨਵੀਂ ਸ਼ੁਰੂਆਤ ਦਾ ਹਿੱਸਾ ਬਣਨ ਲਈ ਹੌਂਸਲਾ ਦਿੱਤਾ । ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਅਹਿਮ ਕੜੀ ਦਾ ਹਿੱਸਾ ਬਣਨ ਅਤੇ ਜੀਵਨ ਦੀ ਵਾਪਸੀ ਵੱਲ ਮੁੜਨ ਤੇ ਹਰੇਕ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ ।

   ਗਗਨ ਅਜੀਤ ਸਿੰਘ ਨੇ ਕਿਹਾ ਕਿ, “ਇਹ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨ ਪੀੜਤਾਂ ਨੂੰ ਸਿਰਫ ਕਾਨੂੰਨੀ ਹੱਦ ਤੱਕ ਨਹੀਂਸਗੋਂ ਇਨਸਾਨੀਅਤ ਦੇ ਨਾਤੇ ਵੀ ਨਵੀਂ ਰਾਹ ਦਿਖਾਈਏ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਅਜਿਹੀਆਂ ਕੋਸ਼ਿਸ਼ਾਂ ਜਾਰੀ ਹਨਜਿਨ੍ਹਾਂ ਰਾਹੀਂ ਨਸ਼ੇ ਦੀ ਚਪੇਟ ਵਿੱਚ ਆਏ ਨੌਜਵਾਨਾਂ ਨੂੰ ਮੁੜ ਜ਼ਿੰਮੇਵਾਰ ਅਤੇ ਸਵੱਛ ਜੀਵਨ ਵੱਲ ਵਾਪਸ ਲਿਆਂਦਾ ਜਾ ਸਕੇ


Powered by Froala Editor

Yudh-Nashian-Virudh-Ssp-Malerkotla



TOP HEADLINES


ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤ
ਭਾਜਪਾ ਅਤੇ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਭੂ-ਮਾਫ਼ੀਆ ਚਲਾਇਆ, ਹ
‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆ
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮ
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਪਾਰਟੀ
ਲੁਧਿਆਣਾ ਦੇ ਪੁਰਾਣੇ ਕਾਂਗਰਸੀ ਆਗੂ ਬਲਜਿੰਦਰ ਬੰਟੀ 'ਆਪ' 'ਚ ਸ਼ਾ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲ
ਤਰੁਣ ਚੁੱਘ ਤੇ ਭਾਜਪਾ ਆਗੂਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦੀ
ਐਸਸੀਡੀ ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਵਾਈ ਹਾਦਸੇ ਵ
ਸੰਜੀਵ ਅਰੋੜਾ ਦੀ ਚੋਣ ਮੁਹਿੰਮ ਦੇ ਸਮਰਥਨ ਵਿੱਚ ‘ਪੰਜਾਬ ਰਾਈਜ਼ਿੰ
ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ
ਨੈਸ਼ਨਲ ਇੰਸਟੀਚਿਊਟ ਆਫ਼ ਆਯੁਰਵੇਦ, ਪੰਚਕੂਲਾ ਵਿਖੇ ਵਿਸ਼ਵ ਖੂਨਦਾ
Iit ਰੋਪੜ 2025 ਦੇ ਭਾਰਤ ਵਿੱਚ Iirf ਦੇ ਚੋਟੀ ਦੇ ਇੰਜੀਨੀਅਰਿੰਗ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ ਦਾਖਲਾ ਮਾਰਗ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਖਰਚ ਨਿਗਰਾਨ ਦੀ ਨਿਗਰਾਨੀ ਹੇਠ
ਈਜ਼ੀ ਜਮ੍ਹਾਬੰਦੀ' ਇੱਕ ਕ੍ਰਾਂਤੀਕਾਰੀ ਫ਼ੈਸਲਾ, ਹੁਣ ਆਮ ਲੋਕਾਂ ਨੂ
ਆਪ ਉਮੀਦਵਾਰ ਸੰਜੀਵ ਅਰੋੜਾ ਨੇ ਟ੍ਰਾਈਡੈਂਟ ਗਰੁੱਪ ਦੇ ਕਰਮਚਾਰੀਆਂ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45975221

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us