ਖੰਨਾ ਪੁਲਿਸ ਵੱਲੋਂ ਗੈਂਗਸਟਰਾਂ ਤੇ ਵਾਰ ਤਹਿਤ ਲਗਾਤਾਰ ਕਾਰਵਾਈ

Feb17,2026 | Ravinder Singh Dhilllon | Khanna

*ਖੰਨਾ ਪੁਲਿਸ ਵੱਲੋਂ "ਗੈਂਗਸਟਰਾਂ ਤੇ ਵਾਰ" ਤਹਿਤ ਲਗਾਤਾਰ ਕਾਰਵਾਈ ਕਰਦਿਆਂ, ਜਗਪਾਲ ਸਿੰਘ ਉਰਫ ਜੋਗੀ ਪਾਸੋ 47,500 ਰੁਪਏ ਦੀ ਡਰੱਗ ਮਨੀ, ਇੱਕ ਜਾਅਲੀ ਲਾਇਸੈਸੀ ਪੰਪ ਐਕਸਨ 12 ਬੋਰ ਰਾਇਫਲ, ਜਾਅਲੀ ਅਸਲਾ ਲਾਇਸੈਸ, 08 ਜਿੰਦਾ ਰੋਂਦ, 04 ਖਾਲੀ ਰੋਂਦ ਅਤੇ ਉਸਦਾ ਨਸ਼ਾ ਸਪਲਾਇਰ ਸਾਥੀ ਕੀਤਾ ਕਾਬੂ* ਖੰਨਾ, ਲੁਧਿਆਣਾ, 17 ਫਰਵਰੀ: ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਵਿਸ਼ੇਸ਼ ਚੱਲ ਰਹੀ "ਗੈਂਗਸਟਰਾਂ ਤੇ ਵਾਰ" ਮੁਹਿੰਮ ਤਹਿਤ ਇੱਕ ਸਫਲਤਾ ਹਾਸਲ ਕਰਦਿਆਂ, ਖੰਨਾ ਪੁਲਿਸ ਨੇ ਇੱਕ ਹੈਰੋਇਨ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਖਪਤ ਅਤੇ ਤਸਕਰੀ ਵਿੱਚ ਸ਼ਾਮਲ ਪਿਓ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਪਾਲ ਸਿੰਘ ਉਰਫ਼ ਜੋਗੀ, ਪਿੰਡ ਦੈਹਿੜੂ, ਥਾਣਾ ਸਦਰ ਖੰਨਾ, ਨੂੰ 16.01.2026 ਨੂੰ ਥਾਣਾ ਸਦਰ ਖੰਨਾ ਵਿਖੇ ਦਰਜ ਮੁਕੱਦਮਾ ਨੰਬਰ 11/26 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੀ ਪਛਾਣ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਨ ਰਣਦੀਪ ਸਿੰਘ ਅਤੇ ਅਸ਼ਵੀਰ ਵਾਸੀ ਪਿੰਡ ਦੈਹਿੜੂ, ਜਿਨ੍ਹਾਂ ਨੂੰ 06 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਰਣਦੀਪ ਸਿੰਘ ਨੇ ਆਪਣੇ ਘਰੋ ਹੀ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਕਰ ਰਿਹਾ ਸੀ। ਛਾਪੇਮਾਰੀ ਦੌਰਾਨ, ਪੁਲਿਸ ਨੇ ਜੋਗੀ ਦੇ ਕਬਜ਼ੇ ਵਿੱਚੋਂ 47,500 ਰੁਪਏ ਦੀ ਡਰੱਗ ਮਨੀ ਅਤੇ ਤਰਨਤਾਰਨ ਤੋ ਬਣਾਇਆ ਇੱਕ ਜਾਅਲੀ ਲਾਇਸੈਸੀ ਪੰਪ ਐਕਸਨ 12 ਬੋਰ ਰਾਇਫਲ, 08 ਜਿੰਦਾ ਰੋਂਦ ਅਤੇ 04 ਖਾਲੀ ਰੋਂਦ ਬ੍ਰਾਮਦ ਕੀਤੇ ਹਨ। ਦੋਸ਼ੀ ਉਕਤ ਦੀ ਡੂੰਘਾਈ ਨਾਲ ਪੁੱਛ-ਗਿੱਛ ਕਰਨ ਤੋ ਪੱਤਾ ਲੱਗਾ ਹੈ ਕਿ ਜੋ ਆਪਣੇ ਸਾਥੀ ਗੁਰਜੀਤ ਸਿੰਘ ਉਰਫ ਗੁਰੀ ਪੁੱਤਰ ਲੇਟ ਹਰਬੰਸ ਸਿੰਘ ਵਾਸੀ ਹਰਬੰਸਪੁਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦੇ ਸੀ, ਜਿਹਨਾਂ ਨੂੰ ਉਕਤ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ ਹੈ। ਜਿਹਨਾਂ ਵਿਚੋ ਦੋਸ਼ੀ ਗੁਰਜੀਤ ਸਿੰਘ ਉਰਫ ਗੁਰੀ ਨੂੰ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋ 5.50 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ ਅਤੇ ਬਾਕੀ ਦੇ ਦੋ ਸਾਥੀਆਂ ਦੀ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਤਲਾਸ਼ ਜਾਰੀ ਹੈ, ਦੋਸ਼ੀਆਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।

Khanna-Police-Arrested-Accused



TOP HEADLINES


ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮ
*ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂ
*ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁ
ਕੁਰਾਲੀ ਵਿੱਚ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ਭਾਰੀ ਵਿਰੋਧ ਦਾ
*ਕੁਝ ਮੌਕਾਪ੍ਰਸਤ ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵ
*ਕੁਲਦੀਪ ਧਾਲੀਵਾਲ ਨੇ ਸਵਰਗੀ ਐਮ.ਡੀ. ਗਗਨਦੀਪ ਸਿੰਘ ਰੰਧਾਵਾ ਦੇ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰ
ਮਾਲੇਰਕੋਟਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦ
ਭਾਜਪਾ-ਅਕਾਲੀ ਦਲ ਨੇ ਹੀ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਇਆ
ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 33 ਮੁਕੱਦਮਿਆਂ ਦਾ ਨਸ਼ੀਲਾ ਮਾ
ਪੈਟਰੋਲ ਪੰਪਾਂ ‘ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦ
*ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿ
*ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508
ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49637813

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us