ਲੁਧਿਆਣਾ 5 ਮਾਰਚ ।
ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਆਈ.ਪੀ.ਐਸ. ਵੱਲੋਂ ਲੁੱਟ-ਖੋਹ, ਚੋਰੀਆਂ ਅਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰੁਪਿੰਦਰ ਸਿੰਘ, ਆਈ.ਪੀ.ਐਸ., ਅਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ (ਡੀਸੀਪੀ), ਸਮੀਰ ਵਰਮਾ, ਪੀ.ਪੀ.ਐਸ./ADCP-1 ਅਤੇ ਸ. ਕਿੱਕਰ ਸਿੰਘ, ਪੀ.ਪੀ.ਐਸ./ACP North ਦੇ ਦਿਸ਼ਾ-ਨਿਰਦੇਸ਼ ਹੇਠ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
Jodhewal-Police-Nabs-3-Culprits-Of-Truck-Theft
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)