ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾਰ ਤੇ ਮੁੰਬੇਕੇ ਕੇ ਦੇ ਦੋਸ਼ੀ ਸਲੀਮ ਸਿੰਘ ਦੀ ਭਾਲ ਜਾਰੀ

Mar27,2026 | Jagrati Lahar Bureau | Fazilka


 ਜੇਕਰ ਕਿਸੇ ਨੂੰ ਵੀ ਦੋਸੀ ਦੀ ਸੂਚਨਾ ਮਿਲਦੀ ਹੈ ਤਾਂ ਉਹ ਮੋਬਾ.ਨੰ 85588-00900, 85588-00838 ਜਾਂ ਫਿਰ 85588-00813 ਤੇ ਕਰ ਸਕਦਾ ਹੈ ਸੰਪਰਕ

ਫਾਜ਼ਿਲਕਾ ਦੇ ਪੈਚਾ ਵਾਲੀ ਦੀ ਵਾਸੀ ਜਸਵਿੰਦਰ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਵੱਲੋਂ ਵਿਜੈ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਪੈਚਾ ਵਾਲੀ ਬਰਖਿਲਾਫ ਉਸਦੀ ਮਰਜ਼ੀ ਤੋਂ ਬਿਨਾ ਸਰੀਰਕ ਸਬੰਧ ਬਣਾਉਣ ਦਾ ਮੁਕਦਮਾ ਦਰਜ ਕਰਵਾਇਆ ਗਿਆ ਹੈ!
 ਇਹ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਾਜ਼ਿਲਕਾ ਦੇ ਮੁੱਖ ਅਫਸਰ ਹਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਜੈ ਕੁਮਾਰ ਉਕਤ ਦੀ ਗ੍ਰਿਫਤਾਰੀ ਬਾਕੀ ਹੈ। ਮੁੱਕਦਮਾ ਉਕਤ ਦਾ ਚਲਾਨ ਮਿਤੀ 18 ਜੂਨ 2025 ਨੂੰ ਅਦਾਲਤ ਪੇਸ਼  ਕੀਤਾ ਜਾ ਚੁੱਕਾ ਹੈ।  ਦੋਸ਼ੀ ਵਿਜੈ ਕੁਮਾਰ ਨੂੰ ਮਾਨਯੋਗ ਅਦਾਲਤ ਸ੍ਰੀ ਤਰਨਤਾਰਨ ਸਿੰਘ ਬਿੰਦਰਾ ASJ/FZK ਵੱਲੋ ਮਿਤੀ 28 ਅਪ੍ਰੈਲ 2026 ਤੱਕ ਪੇਸ਼ ਹੋਣ ਦਾ ਹੁਕਮ ਹੋਇਆ ਹੈ।
 ਇਸੇ ਤਰ੍ਹਾਂ ਹੀ ਇੱਕ ਹੋਰ ਮੁਕਦਮਾ ਕੈਲਾਸ਼ ਰਾਣੀ ਪਤਨੀ ਅਸ਼ਵਨੀ ਕੁਮਾਰ ਵਾਸੀ ਵੱਡਾ ਮੁੰਬੇਕੇ ਵੱਲੋਂ ਥਾਣਾ ਸਦਰ ਫਾਜਿਲਕਾ ਵਿਖ਼ੇ ਸਲੀਮ ਸਿੰਘ ਉਰਫ ਸ਼ੰਮੀ ਪੁੱਤਰ ਬਲਵੰਤ ਸਿੰਘ ਵਾਸੀ ਮੁੰਬੇਕੇ ਬਰਖਿਲਾਫ ਦਰਜ ਕਰਵਾਇਆ ਗਿਆ ਹੈ ਕਿ ਦੋਸ਼ੀ ਸਲੀਮ ਸਿੰਘ ਵੱਲੋਂ ਉਨ੍ਹਾਂ ਦੀ ਨਾਬਾਲਗ ਲੜਕੀ ਨਵਜੋਤ ਕੋਰ ਨਾਲ ਉਸਦੀ ਮਰਜ਼ੀ ਤੋ ਬਿਨਾਂ ਸਰੀਰਕ ਸਬੰਧ ਬਣਾਇਆ ਗਿਆ। ਮੁੱਕਦਮਾ ਉਕਤ ਵਿੱਚ ਮੌਸਮੀ ਸਲੀਮ ਸਿੰਘ ਉਰਫ ਸ਼ੰਮੀ ਦੀ ਗ੍ਰਿਫਤਾਰੀ ਬਾਕੀ ਹੈ। ਮੁੱਕਦਮਾ ਉਕਤ ਦਾ ਚਲਾਨ ਮਿਤੀ 18 ਜੂਨ 2025 ਨੂੰ ਅਦਾਲਤ ਪੇਸ਼ ਕੀਤਾ ਜਾ ਚੁੱਕਾ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਸ੍ਰੀ ਤਰਨਤਾਰਨ ਸਿੰਘ ਬਿੰਦਰਾ ASJ/FZK ਵੱਲੋ ਮਿਤੀ 29 ਅਪਰੈਲ 2026 ਤੱਕ ਪੇਸ਼ ਹੋਣ ਦਾ ਹੁਕਮ ਹੋਇਆ ਹੈ।
ਦੋਵੇਂ ਦੋਸ਼ੀ ਗ੍ਰਿਫਤਾਰੀ ਤੋਂ ਡਰਦੇ ਲੋਕ ਰਹੇ ਹਨ। ਜੇਕਰ ਪਿੰਡ, ਆਸ ਪਾਸ ਜਾਂ ਕਿਸੇ ਹੋਰ ਨੂੰ ਉਕਤ ਦੋਸੀਆਂ ਬਾਰੇ ਕੋਈ ਵੀ ਸੂਚਨਾ ਮਿਲੀ ਹੈ ਤਾਂ ਉਹ ਕੰਟਰੋਲ ਰੂਮ ਫਾਜਿਲਕਾ ਦੇ ਮੋਬਾ.ਨੰ 85588-00900, ਮੁੱਖ ਮੁਨਸ਼ੀ ਥਾਣਾ ਦੇ ਮੋਬਾਈਲ ਨੰਬਰ 85588-00838 ਜਾਂ ਫਿਰ ਮੁੱਖ ਅਫਸਰ ਥਾਣਾ ਦੇ ਮੋਬਾ ਨੰ. 85588-00813 ਤੇ ਸੰਪਰਕ ਕੀਤਾ ਜਾ ਸਕਦਾ ਹੈ।

Fazilka-News-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616435

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us