*ਕਮਿਸ਼ਨਰੇਟ ਪੁਲਿਸ ਲੁਧਿਆਣਾ ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ 510 ਗ੍ਰਾਮ ਹੈਰੋਇਨ/6 ਗ੍ਰਾਮ ਆਈਸ ਅਤੇ ਡਰੱਗ ਮਨੀ ਸਮੇਤ 4 ਦੋਸ਼ੀ ਕਾਬੂ।*

Apr17,2026 | Paras Dania | Ludhiana

 ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ ਆਈ.ਪੀ.ਐਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਸ੍ਰੀ ਹਰਪਾਲ ਸਿੰਘ ਪੀ.ਪੀ.ਐਸ ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ ਏ.ਸੀ.ਪੀ ਡਿਟੈਕਟਿਵ-1 ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਨਵਦੀਪ ਸਿੰਘ ਇੰਚਾਰਜ ਕਰਾਇਮ ਬ੍ਰਾਂਚ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਨੇੜੇ ਗਿਨੇਸ਼ ਸਵੀਟ ਸ਼ਾਪ ਸ਼ਿਮਲਾਪੁਰੀ ਲੁਧਿਆਣਾ ਵਿਖੇ ਮੌਜੂਦ ਸੀ ਤਾਂ ASI ਰਾਜ ਕੁਮਾਰ 590/ਖੰਨਾ ਨੂੰ ਇਤਲਾਹ ਮਿਲੀ ਕਿ ਨਿਤਿਨ ਕੁਮਾਰ ਉਰਫ ਗੋਚਾ ਅਤੇ ਅਮਿਤ ਪੁੱਤਰ ਮਹਿੰਦਰ ਸਿੰਘ ਉਰਫ ਬੱਲੀ ਵਾਸੀ ਮਕਾਨ ਨੰਬਰ 1902/10-37 ਗਲੀ ਨੰਬਰ 17 ਮੁਹੱਲਾ ਗੋਬਿੰਦਸਰ ਨਿਊ ਸ਼ਿਮਲਾਪੁਰੀ ਥਾਣਾ ਡਾਬਾ ਲੁਧਿਆਣਾ ਅਤੇ ਦਵਿੰਦਰ ਸਿੰਘ ਉਰਫ ਰੰਮੀ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ B-29/1903 ਗਲੀ ਨੰਬਰ 16 ਨੇੜੇ ਬੱਸ ਸਟੈਂਡ ਮੁਹੱਲਾ ਗੋਬਿੰਦਸਰ ਨਿਊ ਸ਼ਿਮਲਾਪੁਰੀ ਅਤੇ ਹਰਿੰਦਰ ਸਿੰਘ ਉਰਫ ਹੈਪੀ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 2089 ਸਖਸ ਨਗਰ ਗਿੱਲ ਰੋਡ ਥਾਣਾ ਸਦਰ ਲੁਧਿਆਣਾ ਦੇ ਰਹਿਣ ਵਾਲੇ ਹਨ ਜੋ ਹੈਰੋਇਨ ਅਤੇ ਆਇਸ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਨਿਤਿਨ ਕੁਮਾਰ ਉਰਫ ਗੋਚਾ ਅਤੇ ਅਮਿਤ ਪੁੱਤਰ ਮਹਿੰਦਰ ਸਿੰਘ ਉਰਫ ਆਪਣੇ ਦੋਸਤ ਦਵਿੰਦਰ ਸਿੰਘ ਉਰਫ ਰੰਮੀ ਅਤੇ ਹਰਿੰਦਰ ਸਿੰਘ ਉਰਫ ਹੈਪੀ ਦੇ ਨਾਲ ਆਪਣੇ ਘਰ ਮਕਾਨ ਨੰਬਰ 1902/10-37 ਗਲੀ ਨੰਬਰ 17 ਮੁਹੱਲਾ ਗੋਬਿੰਦਸਰ ਨਿਊ ਸ਼ਿਮਲਾਪੁਰੀ ਥਾਣਾ ਡਾਬਾ ਲੁਧਿਆਣਾ ਵਿਖੇ ਬੈਠੇ ਹੋਏ ਹਨ ਜਿਹਨਾਂ ਪਾਸ ਕਾਫੀ ਮਾਤਰਾ ਵਿੱਚ ਹੈਰੋਇਨ ਅਤੇ ਆਇਸ ਹੈ ਜਿਸ ਦੇ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 70 ਮਿਤੀ 11/04/2026 ਅ/ਧ 21:61:85 Ndps Act ਵਾਧੂ ਜੁਰਮ 21 ਸੀ 21-61-85 Ndps Act ਥਾਣਾ ਡਾਬਾ ਲੁਧਿਆਣਾ ਦਰਜ ਕਰਕੇ ਦੋਸੀਆਂਨ ਨਿਤਿਨ ਕੁਮਾਰ ਉਰਫ ਗੋਚਾ ਅਤੇ ਅਮਿਤ ਪੁੱਤਰ ਮਹਿੰਦਰ ਸਿੰਘ ਉਰਫ ਆਪਣੇ ਦੋਸਤ ਦਵਿੰਦਰ ਸਿੰਘ ਉਰਫ ਰੰਮੀ ਅਤੇ ਹਰਿੰਦਰ ਸਿੰਘ ਉਰਫ ਹੈਪੀ ਨੂੰ 510 ਗ੍ਰਾਮ ਹੈਰੋਇਨ, 06 ਗ੍ਰਾਮ ਆਈਸ ਅਤੇ 02 ਇਲੈਕਟ੍ਰੋਨਿਕ ਕੰਡੇ ਸਮੇਤ 5000/- ਡਰੱਗ ਮਨੀ ਦੇ ਨਾਲ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਜਿਹਨਾ ਪਾਸੋ ਬਰਾਮਦ ਹੈਰੋਇਨ ਅਤੇ ਆਈਸ ਸਬੰਧੀ ਪੁੱਛ ਗਿੱਛ ਕੀਤੀ ਜਾ ਰਹੀ ਹੈ।

Ludhiana-Police-Arrested-Accused-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49867986

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us