ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

Apr24,2026 | Jagrati Lahar Bureau | Malerkotla


                        ਡੀ.ਆਈ.ਜੀਪਟਿਆਲਾ ਰੇਂਜ ਕੁਲਦੀਪ ਚਾਹਲ ਵੱਲੋਂ ਰੇਂਜ ਦੇ ਜ਼ਿਲ੍ਹੇ ਮਾਲੇਰਕੋਟਲਾ ,ਪਟਿਆਲਾਸੰਗਰੂਰਅਤੇ ਬਰਨਾਲਾ ਦੇ ਸੀਨੀਅਰ ਕਪਤਾਨ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਅਪਰਾਧ ਸਮੀਖਿਆ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ
              ਮੀਟਿੰਗ ਵਿੱਚ ਸੰਗੀਨ ਅਪਰਾਧਾਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਡੀ.ਆਈ.ਜੀਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਰਾਣੇ ਅਤੇ ਵਾਰ-ਵਾਰ ਅਪਰਾਧ ਕਰਨ ਵਾਲੇ ਅਨਸਰਾਂ ‘ਤੇ ਕੜੀ ਨਿਗਰਾਨੀ ਰੱਖੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਉਨ੍ਹਾਂ ਨਵੇਂ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਅੰਦੀ ਅਤੇ ਤਫ਼ਤੀਸ਼ੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ‘ਤੇ ਵੀ ਜ਼ੋਰ ਦਿੱਤਾਤਾਂ ਜੋ ਕਾਨੂੰਨ ਦੀ ਪਕੜ ਹੋਰ ਮਜ਼ਬੂਤ ਬਣਾਈ ਜਾ ਸਕੇ
              ਇਸ ਮੌਕੇ ਮਾਲੇਰਕੋਟਲਾ ਪੁਲਿਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ  ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਗਿਆ ਕਿ 1 ਜਨਵਰੀ 2026 ਤੋਂ 31 ਮਾਰਚ 2026 ਤੱਕ ਨਸ਼ਾ ਤਸਕਰੀ ਸਬੰਧੀ 260 ਮੁਕੱਦਮੇ ਦਰਜ ਕਰਕੇ 301 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਇਸ ਦੌਰਾਨ 954 ਗ੍ਰਾਮ ਹੈਰੋਇਨ, 2 ਕਿਲੋ 167 ਗ੍ਰਾਮ ਅਫੀਮ, 167 ਕਿਲੋ ਭੁੱਕੀ, 1 ਕਿਲੋ 200 ਗ੍ਰਾਮ ਸੁਲਫ਼ਾ, 4001 ਨਸ਼ੀਲੀਆਂ ਗੋਲੀਆਂ, 44 ਨਸ਼ੀਲੀਆਂ ਸ਼ੀਸ਼ੀਆਂ ਅਤੇ 6 ਕਿਲੋ 90 ਗ੍ਰਾਮ ਹਰੇ ਪੌਦੇ ਬਰਾਮਦ ਕੀਤੇ ਗਏ
ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ “Safe Punjab” ਵੱਟਸਐਪ ਨੰਬਰ 9779-100-200 ‘ਤੇ ਸਾਂਝੀ ਕੀਤੀ ਜਾਵੇ ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ

Malerkotla-News



TOP HEADLINES


*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ
ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਆਪ ਪਾਰਟੀ ਦੇ ਰੁਖ ਦੇ ਵਿਰੋਧ ਵ
*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ
*ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ
ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤ
*ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕ
*ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁ
ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ
*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋ
ਪ੍ਰੈਸਨਿਜ ਐਂਡ ਪਵਾਇਜ : ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ
*ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ
*ਅੰਮ੍ਰਿਤਸਰ ਵਿੱਚ Bjp ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਦਲਾਂ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49906376

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us