*ਲੁਧਿਆਣਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ 15 ਪੇਟੀਆਂ ਸ਼ਰਾਬ ਬਰਾਮਦ ਇੱਕ ਦੋਸ਼ੀ ਕਾਬੂ।*

Apr30,2026 | Paras Dania | Ludhiana



ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ., ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀ ਹਰਪਾਲ ਸਿੰਘ ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਦੀਪ ਕਰਨ ਸਿੰਘ ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-2 ਲੁਧਿਆਣਾ ਦੀ ਅਗਵਾਈ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਇੰਚਾਰਜ ਸਪੈਸ਼ਲ ਸੈੱਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 10 ਪੇਟੀਆਂ ਸ਼ਰਾਬ ਮਾਰਕਾ ROYAL STAG, 04 ਗੱਤਾ ਪੇਟੀਆਂ ਸ਼ਰਾਬ Royal challenge, 01 ਗੱਤਾ ਪੇਟੀ ਸ਼ਰਾਬ Officer Choice ਕੁੱਲ 15 ਪੇਟਿਆਂ ਸ਼ਰਾਬ ਬਰਾਮਦ ਕੀਤੀਆ ਗਈਆਂ।

ਮਿਤੀ 29-04-2026 ਨੂੰ ਸਪੈਸ਼ਲ ਸੈੱਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬੰਦੀ ਗਊਸ਼ਾਲਾ ਰੋਡ ਨੇੜੇ ਸਮਸ਼ਾਨ ਘਾਟ ਲੁਧਿਆਣਾ ਤੋਂ ਮੁੱਖਬਰੀ ਦੇ ਆਧਾਰ ‘ਤੇ ਦੋਸ਼ੀ ਵਿਸ਼ਾਲ ਉਰਫ ਸ਼ਾਲੂ ਪੁੱਤਰ ਸੁਰਿੰਦਰਪਾਲ ਵਾਸੀ ਮਕਾਨ ਨੰਬਰ 2104, ਮੁਹੱਲਾ ਅਹਾਤਾ ਮੁਹੰਮਦ ਤਾਇਰ ਨੇੜੇ CMC ਹਸਪਤਾਲ ਥਾਣਾ ਡਵੀਜ਼ਨ ਨੰਬਰ 03 ਲੁਧਿਆਣਾ ਦੇ ਬਰਖਿਲਾਫ ਮੁਕੱਦਮਾ ਨੰਬਰ 90 ਮਿਤੀ 29-04-2026 ਅਧੀਨ ਧਾਰਾ 61/01/14 ਆਬਕਾਰੀ ਥਾਣਾ ਡਵੀਜ਼ਨ ਨੰਬਰ 03  ਲੁਧਿਆਣਾ ਦਰਜ ਕਰਵਾਇਆ ਗਿਆ ਅਤੇ ਦੌਰਾਨੇ ਚੈਕਿੰਗ ਦੋਸ਼ੀ ਵਿਸ਼ਾਲ ਉਰਫ ਸ਼ਾਲੂ ਨੂੰ ਸਮੇਤ ਕਾਰ ਵੈਨਿਊ ਨੰਬਰੀ PB 91 K 3162 ਰੰਗ ਚਿੱਟਾ ਦੇ ਕਾਬੂ ਕਰਕੇ ਜਾਪਤੇ ਅਨੁਸਾਰ ਚੈਕਿੰਗ ਕੀਤੀ ਗਈ ਤਾ ਕਾਰ ਵ10 ਪੇਟੀਆਂ ਸ਼ਰਾਬ ਮਾਰਕਾ ROYAL STAG, 04 ਗੱਤਾ ਪੇਟੀਆਂ ਸ਼ਰਾਬ Royal challenge, 01 ਗੱਤਾ ਪੇਟੀ ਸ਼ਰਾਬ Officer Choice ਕੁੱਲ 15 ਪੇਟਿਆਂ ਸ਼ਰਾਬ ਬਰਾਮਦ ਹੋਈਆ। ਮੁਕੱਦਮੇ ਦੀ ਅੱਗੇ ਤਫਤੀਸ਼ ਜਾਰੀ ਹੈ।

Ludhiana-Police-Arrested-Accused-



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ
*ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-202
*ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸ
*ਲੁਧਿਆਣਾ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ
*ਲੁਧਿਆਣਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ 15 ਪੇਟੀ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ
*ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ
*ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰ
*ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨ
ਅਕਾਲੀ ਦਲ ਨੇ ਬਿਜਲੀ ਕੱਟਾਂ ਵਿਰੁੱਧ ਮੋਹਾਲੀ ਡੀ.ਸੀ. ਦਫ਼ਤਰ ਅੱਗ
*ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ
ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆ
*ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟ
ਇੰਨੋਸੈਂਟ ਹਾਰਟਸ ਸਕੂਲ ਵਿੱਚ ਚੁਣੀ ਗਈ ਸਟੂਡੈਂਟ ਕੌਂਸਲ ਲਈ ਇਨਵੈ
ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ ਜਨਤਾ ਦੀ ਵਿਧਾਨ
*ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ
ਫਰੀਦਕੋਟ ਪੁਲਿਸ ਵੱਲੋਂ 161 ਵਾਹਨਾਂ ਦੀ ਖੁੱਲ੍ਹੀ ਨਿਲਾਮੀ : ਐਸਐ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49962884

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us