*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ*

May17,2026 | Jagrati Lahar Bureau | Chandigarh



*ਪੁਲਿਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 13 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*

*ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ*


ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਹੋ ਗਈ ਹੈ।

ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

---------

Gangstrain-Te-Vaar



TOP HEADLINES


*ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆਰਥੀਆਂ ਨੂੰ ਕਿਹਾ, ‘ਆਪਣੀਆਂ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵ
*42 ਸਾਲਾਂ ਵਿਅਕਤੀ ਨੇ ਨਹਿਰ ਦੇ ਵਿੱਚ ਮਾਰੀ ਛਾਲ, ਕਾਰੋਬਾਰ ਨੂੰ
*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 57
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤ
*ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ
*ਸਾਇਲੈਂਟ ਕਿਲਰ-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ
ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ ,ਦੁਕਾਨ ਦੇ ਨੇੜੇ ਹੈਂ
*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕ
ਖੰਨਾ ਪੁਲਿਸ ਨੇ ਪਿੰਡ ਨਾਨਕਪੁਰ ਜਗੇੜਾ ਨੇੜੇ ਮਲੌਦ ਵਿਖੇ ਹੋਏ ਅੰ
ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਨਾਲ ਕੈਦੀ ਦੀ ਮੌਤ
*ਆਪ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟ
*ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹ
*ਹੁੱਲੜਬਾਜ਼ੀ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ, ਕਰੇਟਾ ਕਾਰ ਨੂ
*ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾ
ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡ
*ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50110465

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us