ਬਠਿੰਡਾ ਪੁਲਿਸ ਵੱਲੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਬਰਾਮਦ, 1 ਵਿਅਕਤੀ ਕਾਬੂ

Sep12,2026 | Parvinder Jit Singh | Bathinda


ਬਠਿੰਡਾ (ਪਰਵਿੰਦਰ ਜੀਤ ਸਿੰਘ)
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਾਨਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ ਡੀ.ਆਈ.ਜੀ ਬਠਿੰਡਾ ਰੇਂਜ ਜੀ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ, ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਆਸਵੰਤ ਸਿੰਘ ਪੀ.ਪੀ.ਐੱਸ, ਐੱਸ.ਪੀ. ਸਿਟੀ ਬਠਿੰਡਾ ਦੀ ਨਿਗਰਾਨੀ ਵਿੱਚ ਸ਼੍ਰੀ ਅਮ੍ਰਿਤਪਾਲ ਭਾਟੀ, ਪੀ.ਪੀ.ਐੱਸ, ਡੀ.ਐੱਸ.ਪੀ ਸਿਟੀ-1 ਬਠਿੰਡਾ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਟੀਮ ਨੇ 01 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
 ਬਠਿੰਡਾ ਪੁਲਿਸ ਦੇ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਕਰਨ ਦੌਰਾਨ ਬਾਦਲ ਪੁੱਲ ਦੇ ਨਾਲ ਲਾਅ ਕਾਲਜ ਦੇ ਨੇੜੇ ਤੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ । ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗਲੀਂ ਨੰਬਰ 4, ਹੰਸ ਨਗਰ, ਬਠਿੰਡਾ ਵਜੋਂ ਹੋਈ । ਫਿਰ ਮਨਜਿੰਦਰ ਸਿੰਘ ਉਕਤ ਖਿਲਾਫ ਮੁਕੱਦਮਾ ਉਕਤ ਦਰਜ ਰਜਿਸਟਰ ਕਰਕੇ ਮੁਕੱਦਮਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ।
ਉਕਤ ਵਿਅਕਤੀ ਖਿਲਾਫ ਪਹਿਲਾਂ ਕੋਈ ਮੁੱਕਦਮਾ ਦਰਜ ਰਜਿਸਟਰ ਨਹੀਂ ਹੈ।ਗ੍ਰਿਫਤਾਰ ਕੀਤੇ ਵਿਅਕਤੀ ਪਾਸੋਂ ਹੈਰੋਇਨ ਦੀ ਸਪਲਾਈ ਨਾਲ ਸਬੰਧਤ ਅੱਗੇ-ਪਿੱਛੇ ਦੇ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। 

-bathindapolice-heroinrecovery-drugmoney-punjabpolice-drugfreepunjab



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52182303

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us