7,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਨੂੰ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ

Nov4,2022 | Parvinder Jit Singh | Bathinda

ਬਠਿੰਡਾ (ਪਰਵਿੰਦਰ ਜੀਤ ਸਿੰਘ)ਵਿਜੀਲੈਂਸ ਬਿਊਰੋ ਬਠਿੰਡਾ ਰੇਂਜ਼ ਬਠਿੰਡਾ ਵੱਲੋਂ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ 7,000 ਰੂਪੈ ਰਿਸ਼ਵਤ ਲੈਦੇਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ 7,000/— ਰੂਪੈ ਰਿਸ਼ਵਤ ਹਾਸਲ ਕਰਦਿਆ ਰੰਗੇ ਹੱਥੀ ਕਾਬੂ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿੳਰੋ ਬਠਿੰਡਾ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ ਰੂਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਹਿਣੀਵਾਲ ਤਹਿਸੀਲ ਤੇ ਜਿ਼ਲ੍ਹਾ ਮਾਨਸਾ ਦੀ ਸਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਸਾਲ 2017—18 ਦੀ ਜਮਾਂਬੰਦੀ ਵਿੱਚ ਸਿਕਾਇਤਕਰਤਾ ਦਮ ਰਕਬਾ ਘਟਾ ਦਿੱਤਾ ਗਿਆ ਸੀ ਜਹਤ ਦਜ਼ ਰਿਕਾਰਡ ਵਿੱਚ ਦਰੁਸਤਗੀ ਕਰਵਾਉਣ ਬਦਲੇ ਲਿਖਤੀ ਦਰਖਤਾਸਤ ਤਹਿਸੀਲਦਾਰ ਸਾਹਿਬ ਪਾਸ ਦੇ ਦਿੱਤੀ ਤਜ਼ ਤਹਿਸੀਲਦਾਰ ਨੇ ਇਹ ਦਰਖਾਸਤ ਮਾਰਕ ਕਰਕੇ ਪਟਵਾਰੀ ਜਗਦੇਵ ਸਿੰਘ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ। ਇਸ ਤੋਂ ਬਾਅਦ ਪਟਵਾਰੀ ਨੂੰ ਨੂੰ ਮਿਲਨ ਤੇ ਉਸਨੇ ਸ਼ਿਕਾਇਤਕਰਤਾ ਨੂੰ ਆਪਣੇ ਅਤੇ ਅਪਣੇ ਪਾਸ ਰੱਖੇ ਪ੍ਰਇਵੇਟ ਵਿਅਕਤੀਆਂ ਦੇ ਖਰਚੇ ਗਿਣਾਉਣੇ ਸ਼ੁਰੂ ਕਰ ਦਿੱਤੇ ਇਸ ਲਈ ਰਿਕਾਰਡ ਵਿੱਚ ਦਰੁਸਤਗੀ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੇ 7000/—ਰੂਪੈ ਰਿਸਵਤ ਦੀ ਮੰਗ ਕਰ ਰਹੇ ਹਨ। । ਸਿਕਾਇਤ ਕਰਤਾ ਵੱਲੋਂ ਦਿੱਤੀ ਗਈ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊੋਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਦਰਡਖਟ ਦੋਸ਼ੀ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 7000/—ਰੂਪੈ ਰਿਸਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ,ਅਤੇ ਮੁਰਜਮ ਖਿਲਾਫ ਭ੍ਰਿਸਟਾਂਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿੳਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।

Crime-News-Punjabi-Punjab-Vigilance-Bureau-vb-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575651

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us