ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਵੀਂ ਪਹਿਲਕਦਮੀ ਨਸ਼ਾ  ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਵੱਟਸਐਪ ਨੰਬਰ 62804-07088 ਜਾਰੀ

Nov7,2022 | Tari | Batala




ਕਾਦੀਆਂ 7 ਨਵੰਬਰ (ਮੁਨੀਰਾ ਸਲਾਮ ਤਾਰੀ) ਐੱਸ.ਐੱਸ.ਪੀ ਬਟਾਲਾ ਸ਼੍ਰੀ ਸਤਿੰਦਰ ਸਿੰਘ (IPS) ਵੱਲੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਪੁਲਿਸ ਜਿਲ੍ਹਾ ਬਟਾਲਾ ਨੂੰ ਨਸ਼ਾ ਮੁਕਤ ਬਣਾਉਣ ਦੇ ਇਰਾਦੇ ਨੂੰ ਕਾਮਯਾਬ ਕਰਨ ਲਈ ਇੱਕ ਨਵਾਂ ਵੱਟਸਐਪ ਨੰਬਰ 62804-07088 ਜਨਤਕ ਪਲੇਟਫਾਰਮ ਤੇ ਜਾਰੀ ਕੀਤਾ ਗਿਆ ਹੈ।



 ਉਨ੍ਹਾਂ ਬਟਾਲਾ ਜਿਲ੍ਹਾ ਦੇ ਸਾਰੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪ ਦੇ ਪਿੰਡ, ਸ਼ਹਿਰ, ਵਾਰਡ, ਕਸਬੇ ਅਤੇ ਮੁਹੱਲੇ ਵਿੱਚ ਅਗਰ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਹੈ, ਇਸ ਸਬੰਧੀ ਉਕਤ ਦਿੱਤੇ ਵੱਟਸਐਪ ਨੰਬਰ ਉੱਤੇ ਜਾਣਕਾਰੀ ਭੇਜੀ ਜਾਵੇ ਤਾਂ ਜੋ ਪੁਲਿਸ ਜਿਲ੍ਹਾ ਬਟਾਲਾ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।



 ਉਨ੍ਹਾਂ ਕਿਹਾ ਕਿ  ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
 
 
 

Batala-News



TOP HEADLINES


*ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ
ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸ
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁ
ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ
ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ
*ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਾਂਝੀ ਕਾਰਵਾਈ ਕਮੇਟੀ ਬਣਾਈ ਜ
‘ਨਿਵੇਸ਼ ਪੰਜਾਬ ਸੰਮੇਲਨ’ : ਸਨਅਤਕਾਰਾਂ ਨਾਲ ਵਿਚਾਰ-ਚਰਚਾ - *ਮ
ਵਿਦੇਸ਼ੀ ਨੰਬਰਾਂ ਰਾਂਹੀ ਫਿਰੌਤੀ ਮੰਗਣ ਵਾਲਾ ਦੋਸ਼ੀ ਕਾਬੂ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਨਜੀਤ ਸੈਲਫ ਹੈਲਪ ਗਰੁੱਪ ਨੂੰ Fssai ਸਰ
ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਹਰ ਸਾਲ ਕਰਵਾਉਣ
ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦੀ ਐਸਡੀਐਮ ਦਫ਼ਤਰ ਨੰਗਲ ਵਿਖੇ
ਸਾਬਕਾ ਵਿਧਾਇਕ ਕੁਲਬੀਰ ਜੀਰਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਫੂ
ਫਾਜਿ਼ਲਕਾ ਜਿ਼ਲ੍ਹੇ ਵਿਚ ਤਿੰਨ ਰੇਤੇ ਦੀਆਂ ਖੱਡਾਂ ਸ਼ੁਰੂ, ਲੋਕਾਂ
ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਪਾਰਟੀ ਤੋਂ ਨਿਲੰਬਨ ਅਤੇ ਨੋਟਿ
ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਕੌਮੀ ਦਸਤਾਰਬੰਦੀ ਸਮਾਗਮ ਵ
ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ਼ ਗੋਲਡੀ ਵੱਲੋਂ ਚੱਕ ਗਰੀਬਾ ਸਾਂਦ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਧਾ ਵਿਖੇ ਖੱਡਾਂ ਦੀ ਸ਼ੁਰੂਆਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36866775

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us