ਵਿਜੀਲੈਂਸ ਬਿਉਰੋ ਵੱਲੋਂ ਐਸ.ਐਚ.ਓ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ

Nov12,2022 | Jagrati Lahar Bureau | Chandigarh

ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। 
 
ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
 
 

Vigilance-Arrests-Sho-In-Graft-Case-



TOP HEADLINES


ਘਰੇਲੂ ਝਗੜੇ ਵਿੱਚ ਔਰਤ ਵਲੋਂ ਆਪਣੇ 9 ਮਹੀਨੇ ਦੇ ਬੱਚੇ ਨੂੰ ਲਾਵਾ
ਪਿੰਡ ਹਸਨਪੁਰ ਵਿਖੇ ਐੱਨਆਰਆਈ ਦੇ ਘਰ ਵੱਡੀ ਚੋਰੀ ਪੇਕੇ ਗਈ ਘਰ ਮਾ
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾ
ਸਮਰਾਲਾ ਪੁਲਿਸ ਨੇ ਅਗਵਾ ਕੀਤੇ ਅਕਾਊਂਟੈਂਟ ਨੂੰ ਕੱਟ ਕੇ ਗੰਗਾ ਨ
ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ
*ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍
ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ
ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ ਦੇ ਸਕਰੀਨ ਸ਼ਾਟ ਲੈ ਕੇ ਦੋਸਤਾਂ
ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ
*ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ
*ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸ
ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ
ਗਿਆਸਪੁਰਾ ਗੈਸ ਲੀਕ ਮਾਮਲਾ : - ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ
ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ
ਲਾਲ ਚੰਦ ਕਟਾਰੂਚੱਕ ਜਿਨਸੀ ਸ਼ੋਸ਼ਣ ਮਾਮਲਾ : ਐਨਸੀਐਸਸੀ ਵੱਲੋਂ ਕ
ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲ
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ ਆਗਾਮੀ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਘੱਲੂਘਾਰਾ ਦਿਵਸ ਮਾਨਇਆ
ਰੇਲ ਗੱਡੀ ਚੜ੍ਹਦੇ ਸਮੇਂ ਪਲੇਟਫਾਰਮ ਅਤੇ ਗੱਡ਼ੀ ਦੇ ਵਿਚਕਾਰ ਫਸਿਆ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 39237055

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us