10 ਨਵੰਬਰ ਨੂੰ ਕੋਟਕਪੂਰਾ ਵਿੱਚ ਪਰਦੀਪ ਸਿੰਘ ਦੀ ਹੋਈ ਹੱਤਿਆ ਵਿੱਚ, ਸੀਆਈ ਜਲੰਧਰ, ਹੁਸ਼ਿਆਰਪੁਰ ਪੁਲਿਸ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਹੁਸ਼ਿਆਰਪੁਰ ਤੋਂ 2 ਸ਼ੂਟਰਾਂ ਮਨਪ੍ਰੀਤ ਮਨੀ ਅਤੇ ਭੁਪਿੰਦਰ ਗੋਲਡੀ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ ਇਸ ਸਾਜਿਸ਼ ਦਾ ਮਾਸਟਰਮਾਈਂਡ ਹੈ। ਫਰੀਦਕੋਟ ਪੁਲਿਸ ਨੇ ਬਲਜੀਤ ਉਰਫ ਮੰਨਾ ਨੂੰ ਹਰਿਆਣਾ ਅਧਾਰਤ 3 ਸ਼ੂਟਰਾਂ ਨੂੰ ਸਮਾਨ ਮੁੱਹਈਆ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
Dera-Premi-Murder-Case-2-Shooters-Arrested-From-Hoshiarpur
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)