ਇੰਟਰਵਿਊ ਚ ਕਿਹਾ ਸੀ ਹਲੇ ਤਾਂ 12 ਬੋਰ ਅਤੇ 32ਬੋਰ ਦੇ ਹਥਿਆਰ ਸ਼ੋ ਨਹੀਂ ਹੋਏ ਤਾਂ ਹੁਣੇ ਰਾਜਾ ਵੜਿੰਗ ਚਿਕਾ ਮਾਰ ਰਿਹਾ ਹੈ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 5 ਪੁਲਿਸ ਨੇ ਹੇਟ ਸਪੀਚ ਦੇਣ ਵਾਲੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਮਾਮਲਾ ਦਰਜ ਕੀਤਾ ਆਰੋਪੀ ਨੇ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਹਥਿਆਰਾਂ ਨੂੰ ਸਟੋਕ ਕਰਨ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ ਰੂਪੀ ਅੰਮ੍ਰਿਤ ਪਾਲ ਸਿੰਘ ਮਹਿਰੋ ਖਿਲਾਫ ਪੁਲੀਸ ਨੇ ਮਾਮਲਾ ਦਰਜ ਕਰ ਗ੍ਰਿਫਤਾਰੀ ਲਈ ਟੀਮਾਂ ਦਾ ਗਠਨ ਕਰ ਦਿੱਤਾ ਇਸ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਇੱਕ ਨਿਜੀ ਚੈਨਲ ਤੇ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਸਟੋਰ ਕਰਨ ਦੀ ਗੱਲ ਕਹੀ ਸੀ ਜਿਸ ਦੇ ਤਹਿਤ ਪੁਲਿਸ ਨੇ ਭੜਕਾਊ ਭਾਸ਼ਣ ਤਹਿਤ ਮਾਮਲਾ ਦਰਜ ਕੀਤਾ ਉਹਨਾ ਕਿਹਾ ਕਿ ਇਸ ਵਿਅਕਤੀ ਖਿਲਾਫ ਆਈਪੀਸੀ ਦੀ ਧਾਰਾ 506 ਤਹਿਤ ਅਤੇ ਆਮਜ ਐਕਟ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ
News-punjabi-punjab-congress-president-amarinder-singh-raja-warring
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)