*ਆਨਲਾਈਨ ਕੈਬ ਬੁੱਕ ਕਰ ਲੁੱਟਣ ਵਾਲੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ*

*ਇਕ ਕਾਰ, ਦੋ ਦੇਸੀ ਪਿਸਟਲ ਅਤੇ 6 ਜਿੰਦਾ ਕਾਰਤੂਸ ਕੀਤੇ ਬ੍ਰਾਮਦ*

Dec3,2022 | Gurwinder Singh Mohali | Sas Nagar (mohali)

ਮੋਹਾਲੀ 3 ਦਸੰਬਰ (ਗੁਰਵਿੰਦਰ ਸਿੰਘ) ਸੰਦੀਪ ਗਰਗ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ,ਨਵਰੀਤ ਸਿੰਘ ਵੀਰਕ, ਪੀ.ਪੀ.ਐਸ, (ਐਸ.ਪੀ ਰੂਲਰ) ਮੋਹਾਲੀ ਦੇ ਦਿਸ਼ਾ ਨਿਰਦੇਸ਼ ਹੇਠ ਡਾਕਟਰ ਦਰਪਣ ਆਹਲੋਵਾਲੀਆ, ਆਈ.ਪੀ.ਸੀ ਸਹਾਇਕ ਕਪਤਾਨ ਪੁਲਿਸ, ਸਬ ਡਵੀਜਨ ਡੇਰਾਬੱਸੀ ਦੀ ਯੋਗ ਰਹਿਨੂਮਾਈ ਹੇਠ, ਐਸ.ਆਈ ਜਸਕੰਵਲ ਸਿੰਘ ਸੇਖੋ ਮੁੱਖ  ਅਫਸਰ ਥਾਣਾ ਡੇਰਾਬੱਸੀ ਨਿਗਰਾਨੀ ਹੇਠ ਮਿਤੀ 02-12-2022 ਨੂੰ  ਪਰ ਦਸਰਥ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰਬਰ 1859 ਸੈਕਟਰ 15 ਪੰਚਕੂਲਾ ਹਰਿਆਣਾ ਪੱਕਾ ਪਤਾ ਮਕਾਨ ਨੰਬਰ 216 ਪਿੰਡ ਗਰਖਰੀ ਥਾਣਾ ਬਾਲਾਮੋ ਉਤਰ ਪ੍ਰਦੇਸ ਨੂੰ ਉਬਰ ਕੰਪਨੀ ਵਲੋਂ ਕੰਪਨੀ ਦੀ ਸਾਇਡ ਪਰ ਇੱਕ ਮੈਸਜ ਆਇਆ ਅਤੇ ਲੋਕੇਸ਼ਨ ਮਿਲੀ ਜਿਥੋ ਉਸ ਵੱਲੋ ਸਵਾਰੀ ਲੈਣੀ ਸੀ ਤਾ ਦਸਰਥ ਉਕਤ ਲੋਕੇਸਨ ਨੇੜੇ ਏ.ਟੀ.ਐਸ ਵੈਲੀ ਸਕੂਲ ਡੇਰਾਬੱਸੀ ਪੁੱਜਾ ਜਿਥੇ ਉਸ ਨੂੰ 04 ਨੋਜਵਾਨ ਲੜਕੇ ਮਿਲੇ ਜਿਨ੍ਹਾ ਪਾਸ ਜਾ ਕੇ ਦਸਰਥ ਵਲੋ ਆਪਣੀ ਕਾਰ ਦਾ ਸੀਸਾ ਥੱਲੇ ਕਰਕੇ ਗੱਲ ਕੀਤੀ ਅਤੇ ਦਸਰਥ ਵਲੋ ਉਨ੍ਹਾ ਪਾਸੋ ਓ.ਟੀ.ਪੀ ਮੰਗਿਆ ਜਿਨ੍ਹਾ ਨੇ ਓ.ਟੀ.ਪੀ ਦੇ ਦਿੱਤਾ ਜਿਸ ਤੇ ਪਤਾ ਲੱਗਾ ਕਿ ਉਕਤ ਨਾਮਲੂਮ ਲੜਕਿਆ ਵਲੋ ਹੀ ਕਾਰ ਬੁੱਕ ਕੀਤੀ ਹੈ।ਜਿਸ ਤੇ 04 ਲੜਕਿਆ ਨੂੰ ਕਾਰ ਵਿੱਚ ਬਿਠਾ ਲਿਆ ਅਤੇ ਜਿਨ੍ਹਾ ਨੇ ਕਿਹਾ ਕਿ ਅਸੀ ਆਪਣੇ ਘਰ ਤੋ ਚਾਬੀ ਲੈ ਕੇ ਆਉਣੀ ਹੈ ਤੇ ਫਿਰ ਅਸੀ ਪੁਰਾਣੇ ਪੰਚਕੂਲਾ ਜਾਣਾ ਹੈ ਜੋ ਉਸ ਨੂੰ ਰਸਤਾ ਦੱਸਣ ਲੱਗ ਪਏ ਤਾ ਉਨ੍ਹਾ ਦੇ ਕਹਿਣ ਮੁਤਾਬਿਕ ਦਸਰਥ ਨੇ ਆਪਣੀ ਕਾਰ ਏ.ਟੀ.ਐਸ ਤੋ ਸੈਦਪੁਰਾ ਲਿੰਕ ਰੋਡ ਪਰ ਲੈ ਜਾ ਰਿਹਾ ਸੀ ਤਾ ਦਸਰਥ ਦੀ ਨਾਲ ਵਾਲੀ ਸੀਟ ਪਰ ਬੈਠੇ ਲੜਕੇ ਨੇ ਬੰਦੁਕ ਦਸਰਥ ਦੀ ਖੱਬੀ ਪੁੜਪੁੜੀ ਪਰ ਰੱਖ ਦਿੱਤੀ ਅਤੇ ਕਾਰ ਰੋਕਣ ਨੂੰ ਕਿਹਾ ਤਾਂ ਉਸੇ ਵਕਤ ਪਿਛੇ ਬੈਠੇ ਲੜਕੇ ਨੇ ਵੀ ਮੇਰੇ ਸਿਰ ਦੇ ਪਿਛਲੇ ਪਾਸੇ ਬੰਦੁਕ ਰੱਖ ਲਈ ਅਤੇ ਗੱਡੀ ਵਿੱਚੋ ਧੱਕਾ ਮਾਰ ਕੇ ਉਤਾਰ ਦਿੱਤਾ ਅਤੇ ਜਿਨ੍ਹਾ ਨੇ ਕਿਹਾ ਕਿ ਤੂੰ ਗੱਡੀ ਛੱਡ ਕੇ ਭੱਜ ਜਾ ਨਹੀ ਤਾਂ ਤੈਨੂੰ ਮਾਰ ਦੇਵਾਗੇ। ਜਿਸ ਦੇ ਬਿਆਨ ਪਰ ਮੁਕੱਦਮਾ ਨੰਬਰ 376 ਮਿਤੀ 02-12-2022 ਅ/ਧ 379ਬੀ,506 ਹਿੰ.ਦੰ 25/27/54/59 ਅਸਲਾ ਐਕਟ ਥਾਣਾ ਡੇਰਾਬੱਸੀ ਬਰਖਿਲਾਫ 04 ਨਾਮਲੂਮ ਲੜਕੇ ਦਰਜ ਰਜਿਸਟਰ ਕੀਤਾ ਗਿਆ ਸੀ ਅਤੇ ਮੁਕੱਦਮਾ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਜੋ ਦੋਰਾਨੇ ਤਫਤੀਸ਼ ਮੁਕੱਦਮਾ ਉਕਤ ਨੂੰ ਟਰੇਸ ਕਰਕੇ ਦੋਸੀਆਨ 
       1) ਬਬਲੂ ਦਿਸਵਾ ਪੁੱਤਰ ਫਿਰਨ ਦਿਸਵਾ ਵਾਸੀ ਪਿੰਡ ਥੁਕਾ, ਥਾਣਾ ਨਰਕਟੀਆ ਗੰਜ, ਜਿਲ੍ਹਾ ਰਾਮਪੁਰ ਮਿਸਨ ਬਿਹਾਰ ਹਾਲ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ 
       2) ਬਿਰੇਦਰ ਮੁਖਿਆ ਪੁੱਤਰ ਰਾਮ ਸਰਨ ਮੁਖਿਆ ਵਾਸੀ ਪਿੰਡ ਕੁਪਹੀ , ਥਾਣਾ ਛਿਮਮਤਾ , ਜਿਲ੍ਹਾ ਮਪਤਾਰੀ ਨੇਪਾਲ ਹਾਲ ਵਾਸੀ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ 
       3) ਸਮੀਰ ਖਾਨ ਪੁੱਤਰ ਰਮੀਦ ਖਾਨ ਵਾਸੀ ਪਿੰਡ ਕਿਰਤਪੁਰ ਥਾਣਾ ਬਸੀ ਜਿਲ੍ਹਾ ਕਿਰਤਪੁਰ ਯੂHਪੀ ਹਾਲ ਵਾਸੀ ਕਿਰਾਏਦਾਰ ਪਿੰਡ ਸੈਦਪੁਰਾ ਥਾਣਾ ਡੇਰਾਬੱਸੀ ਅਤੇ ਆਮੀਨ ਪੁੱਤਰ ਬਾਬੂ ਖਾਨ ਵਾਸੀ ਸੈਣੀ ਮੁਹੱਲਾ ਬਰਵਾਲਾ ਰੋਡ ਡੇਰਾਬੱਸੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
       ਦੋਸੀਆਨ ਨੂੰ  ਅਦਾਲਤ ਡੇਰਾਬੱਸੀ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਦੋਸੀਆਨ ਪਾਸੋ ਹੋਰ ਡੁੰਘਾਈ ਨਾਲ ਪੁੱਛ ਗਿਛ ਕੀਤੀ ਜਾ ਰਹੀ ਹੈ।ਪੁਛ ਗਿਛ ਦੋਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।  
       
ਬ੍ਰਾਮਦਗੀ - ਕਾਰ ਮਾਰੂਤੀ S- Presso, 2 ਦੇਸੀ ਪਿਸਟਲ 6 ਜਿੰਦਾ ਕਾਰਤੂਸ
 
 

4-Persons-Were-Arrested-For-Robbing-A-Car-



TOP HEADLINES


ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵ
ਮੇਨ ਬਾਜ਼ਾਰ ਚ ਚੋਰਾਂ ਨੇ ਮਨਿਆਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨ
ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ - ਚੋਰੀ ਦੇ 11 ਸਕੂਟਰ ਅਤੇ
ਹਲਕਾ 063 ਲੁਧਿਆਣਾ ਕੇਂਦਰੀ 'ਚ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ
ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਨੂੰ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ.ਈ.ਈ. ਮੇਨਜ਼-2024 ਵਿੱ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਕਾਦੀਆਂ ਪੁਲੀਸ ਵੱਲੋਂ 24 ਘੰਟੇ ਅੰਦਰ ਕਤਲ ਦਾ ਸੱਚ ਸਾਹਮਣੇ ਲਿਆ
Dr Daljit Singh Cheema ਫ਼ਤਹਿਗੜ੍ਹ ਚੂੜੀਆਂ ਤੋਂ ਲਾਈਵ
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣ
ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾ
ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈ
- ਲੋਕ ਸਭਾ ਚੋਣਾਂ 2024 - ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 
ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿ
ਸੀ.ਆਈ.ਏ. ਸਟਾਫ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 50

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42051506

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us