13 ਸਾਲਾ ਕੁੜੀ ਦੀ ਅਸ਼ਲੀਲ ਵੀਡੀਓ ਬਣਾ ਕਰਦਾ ਰਿਹਾ ਗਲਤ ਕੰਮ, ਤੰਗ ਹੋ ਲੜਕੀ ਨੇ ਕੀਤੀ ਖੁਦਕੁਸ਼ੀ

Mar27,2024 | Ravinder Singh Dhillon | Samrala (ludhiana)

23 ਮਾਰਚ ਨੂੰ ਸਮਰਾਲਾ ਦੇ ਨੇੜਲੇ ਪਿੰਡ ਮੁਸ਼ਕਾਬਾਦ ਦੀ 13 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਦਾ ਸਸਕਾਰ ਕਰ ਦਿੱਤਾ ਗਿਆ। ਬਾਅਦ ਵਿੱਚ ਮ੍ਰਿਤਕ ਲੜਕੀ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਮੋਬਾਈਲ ਫੋਨ ’ਚੋਂ ਪਿੰਡ ਦੇ ਬਲਬੀਰ ਸਿੰਘ ਦੇ ਆਪੱਤੀਜਨਕ ਮੈਸੇਜ ਮਿਲੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਦੀ ਲੜਕੀ ਨੇ ਬਲਬੀਰ ਸਿੰਘ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਦੇ ਚੱਲਦਿਆਂ ਸਮਰਾਲਾ ਪੁਲਿਸ ਨੇ ਦੋਸ਼ੀ ਬਲਵੀਰ ਸਿੰਘ (46ਸਾਲਾ) ਵਾਸੀ ਪਿੰਡ ਮੁਸ਼ਕਾਬਾਦ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮੈਂ ਅਤੇ ਮੇਰੀ ਬੇਟੀ ਆਪਣੇ ਹੀ ਪਿੰਡ ਦੇ ਵਾਸੀ ਬਲਬੀਰ ਸਿੰਘ ਦੇ ਘਰ ਕੰਮ ਕਰਦੀ ਸੀ। ਮੈਨੂੰ ਬਲਵੀਰ ਸਿੰਘ ਦੀਆਂ ਹਰਕਤਾਂ ਪਸੰਦ ਨਹੀਂ ਆਈਆਂ, ਜਿਸ ਤੋਂ ਬਾਅਦ ਮੈਂ ਅਤੇ ਮੇਰੀ ਬੇਟੀ ਨੇ ਉਸ ਦੇ ਘਰ ਕੰਮ ਕਰਨਾ ਬੰਦ ਕਰ ਦਿੱਤਾ। ਪੀੜਤਾ ਦੀ ਮਾਂ ਨੇ ਦੱਸਿਆ ਕਿ ਜਦੋਂ ਮੇਰੀ ਬੇਟੀ ਨੇ ਖੁਦਕੁਸ਼ੀ ਕਰ ਲਈ ਤਾਂ ਜਦੋਂ ਉਸ ਦੇ ਪੱਟਾਂ 'ਤੇ ਨਿਸ਼ਾਨ ਸਨ ਅਤੇ ਜਦੋਂ ਮੇਰੀ ਬੇਟੀ ਦੇ ਫੋਨ ਨੂੰ ਦੇਖਿਆ ਗਿਆ ਤਾਂ ਉਸ ਵਿੱਚ ਬਲਵੀਰ ਸਿੰਘ ਵੱਲੋਂ ਭੇਜੇ ਹੋਏ ਅਵਤੀ ਜਨਕ ਤੱਥ ਸਾਹਮਣੇ ਆਏ ਇਸ ਤੋਂ ਪਤਾ ਲੱਗਾ ਕਿ ਮੇਰੀ ਬੇਟੀ ਨੇ ਦੋਸ਼ੀ ਬਲਬੀਰ ਸਿੰਘ ਦੇ ਕਾਰਨ ਖੁਦਕੁਸ਼ੀ ਕੀਤੀ ਹੈ। ਪੀੜਤਾ ਦੀ ਮਾਂ ਨੇ ਦੱਸਿਆ ਕਿ ਬਲਬੀਰ ਸਿੰਘ ਨੇ ਹੀ ਆ ਕੇ ਮੇਰੀ ਕੁੜੀ ਦਾ ਜਲਦਬਾਜ਼ੀ ਵਿੱਚ ਸੰਸਕਾਰ ਕਰਵਾਇਆ।ਮ੍ਰਿਤਕ ਦੀ ਚਾਚੀ ਮਨਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਅਤੇ ਉਸ ਦੀ ਮਾਤਾ ਰਿੰਪੀ ਪਿੰਡ ਵਾਸੀ ਬਲਬੀਰ ਸਿੰਘ ਦੇ ਘਰ ਕੰਮ ਕਰਦੇ ਸਨ। ਦੋਸ਼ੀ ਬਲਬੀਰ ਸਿੰਘ ਮ੍ਰਿਤਕ ਲੜਕੀ ਨਾਲ ਗਲਤ ਹਰਕਤਾਂ ਕਰਨ ਲਈ ਮਜਬੂਰ ਕਰਦਾ ਸੀ, ਜਿਸ ਤੋਂ ਬਾਅਦ ਮ੍ਰਿਤਕ ਲੜਕੀ ਅਤੇ ਉਸ ਦੀ ਮਾਂ ਨੇ ਕੰਮ ਛੱਡ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨੇ ਲੜਕੀ ਦੀ ਵੀਡੀਓ ਬਣਾ ਲਈ, ਉਸ ਨੂੰ ਧਮਕੀਆਂ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦੀ ਪੁਸ਼ਟੀ ਮ੍ਰਿਤਕ ਦੇ ਮੋਬਾਈਲ 'ਚ ਇਤਰਾਜ਼ਯੋਗ ਵੀਡੀਓ ਦੇਖਣ ਤੋਂ ਬਾਅਦ ਹੋਈ ਹੈ। ਚਾਚੀ ਮਨਜੀਤ ਕੌਰ ਨੇ ਦੱਸਿਆ ਕਿ ਮੋਬਾਈਲ ਤੋਂ ਪਤਾ ਲੱਗਾ ਕਿ ਮੁਲਜ਼ਮ ਬਲਵੀਰ ਸਿੰਘ ਮ੍ਰਿਤਕ ਲੜਕੀ ਨੂੰ ਕਹਿੰਦਾ ਸੀ ਕਿ ਜੇਕਰ ਉਹ ਅਜਿਹਾ ਕਰੇਗੀ ਤਾਂ ਮੈਂ ਇੰਨੇ ਪੈਸੇ ਦੇ ਦਿਆਂਗਾ ਅਤੇ ਲੜਕੀ ਦੇ ਖੁਦਕੁਸ਼ੀ ਕਰਨ ਤੋਂ ਬਾਅਦ ਬਲਵੀਰ ਸਿੰਘ ਨੇ ਪੀੜਤ ਪਰਿਵਾਰ ਨੂੰ ਕਿਹਾ ਕਿ ਉਹ ਜਲਦੀ ਉਸ ਦਾ ਸਸਕਾਰ ਕਰ ਦੇਣ। ਤੁਹਾਡੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮਨਜੀਤ ਕੌਰ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਨਾਲ 7 ਲੱਖ ਰੁਪਏ ਲੈਣ ਦੇਣ ਦੀ ਗੱਲ ਹੋਈ ਸੀ। ਮ੍ਰਿਤ ਚਾਚੀ ਨੇ ਕਿਹਾ ਕਿ ਅਸੀਂ ਹੁਣ ਇਨਸਾਫ ਚਾਹੁੰਦੇ ਹਾਂ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਮੁਸ਼ਕਾਬਾਦ ਦੀ 13 ਸਾਲਾਂ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ ਅਤੇ ਉਸਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਸੀ ਹੁਣ ਮ੍ਰਿਤਕ ਦੀ ਮਾਂ ਵੱਲੋਂ ਸਾਨੂੰ ਸੂਚਨਾ ਮਿਲੀ ਕਿ ਮ੍ਰਿਤਕ ਲੜਕੀ ਨਾਲ ਪਿੰਡ ਦਾ ਹੀ ਵਸਨੀਕ ਬਲਵੀਰ ਸਿੰਘ ਗਲਤ ਹਰਕਤਾਂ ਕਰਦਾ ਸੀ ਅਤੇ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ ਜਿਸ ਤੋਂ ਤੰਗ ਆ ਕੇ ਮੇਰੀ ਲੜਕੀ ਨੇ ਖੁਦਕੁਸ਼ੀ ਕਰ ਲਈ ਅਤੇ ਬਲਵੀਰ ਸਿੰਘ ਕਹਿਣ ਤੇ ਲੜਕੀ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ। ਅਤੇ ਮਾਂ ਦੇ ਕਹਿਣ ਤੇ ਅਸੀਂ ਹੁਣ ਪਰਚਾ ਦਰਜ ਕਰ ਲਿਆ ਅਤੇ ਦੋਸ਼ੀ ਨੂੰ ਵੀ ਗਿਰਫਤਾਰ ਕਰ ਲਿਆ।

Crime-News-Samrala-Khanna-Ludhiana-Punjab-Police



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42249380

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us