ਸਮਰਾਲਾ ਦੇ ਨਜ਼ਦੀਕੀ ਪਿੰਡ ਬਗਲੀ ਕਲਾਂ 'ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਹਥਿਆਰ ਬੰਦ ਤਿੰਨ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਲਗਭਗ 15 ਲੱਖਾਂ ਰੁਪਏ ਲੁੱਟ ਲਏ। ਸਿਕਿਉਰਟੀ ਗਾਰਡ ਦੀ ਬੰਦੂਕ ਖੋ ਲਈ ਅਤੇ ਜਾਂਦੇ ਸਮੇਂ ਬੰਦੂਕ ਸੁੱਟ ਦਿੱਤੀ। ਇੱਕ ਮੋਟਰਸਾਈਕਲ 'ਤੇ ਤਿੰਨ ਲੁਟੇਰੇ ਸਵਾਰ ਸਨ।
Powered by Froala Editor
Robbers-Took-The-Bank-Staff-Hostage-And-Looted-About-15-Lakh-Rupees-In-The-Punjab-And-Sindh-Bank-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)