ਪੰਜਾਬ ਸਰਕਾਰ ਵੱਲੋਂ ਬੀ.ਐੱਸ.ਐੱਫ. ਭਰਤੀ ਅਤੇ ਆਰਮੀ ਅਗਨੀਵੀਰ ਭਰਤੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ

Aug13,2025 | Jagrati Lahar Bureau | Fazilka

ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐਸਐਸਐਸਬੀ ਵੱਲੋਂ 500 ਪੋਸਟਾ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ ਮੇਲ, 20 ਮੈਟਰਨ ਫੀਮੇਲ) ਕੱਢੀਆ ਗਈਆਂ ਹਨ । ਇਹਨ੍ਹਾਂ ਪੋਸਟਾ ਲਈ ਵੈੱਬਸਾਈਟ https://sssb.punjab.gov.in ਤੇ ਮਿਤੀ 30-07-2025 ਤੋਂ 24-08-2025 ਤੱਕ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਬਾਰਡਰ ਸਕਿਉਰਟੀ ਫੋਰਸ (ਬੀਐਸਐਫ) ਵੱਲੋਂ 3588 ਪੋਸਟਾ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ । ਇਹਨਾਂ ਪੋਸਟਾ ਲਈ ਵੈੱਬਸਾਈਟ https://rectt.bsf.gov.in  ਤੇ ਮਿਤੀ 25-07-2025 ਤੋਂ 23-08-2025 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।

 ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਪੀਐਸਐਸਐਸਬੀ ਅਤੇ ਬੀਐਸਐਫ ਦੇ ਫਿਜੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਉਕਤ ਜਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਹੇਠ ਲਿਖੇ ਦਸਤਾਵੇਜ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ਤੇ ਮਿਤੀ 18-ਅਗਸਤ-2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ

ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜਪੁਰ ਦੇ ਮਿਤੀ 17 ਅਗਸਤ ਤੋਂ 26 ਅਗਸਤ 2025 ਨੂੰ ਹੋ ਰਹੇ ਫਿਜੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ । ਜਿਹੜੇ ਯੁਵਕ ਲਿਖਤੀ ਪੇਪਰ ਵਿੱਚ ਪਾਸ ਹੋ ਚੁੱਕੇ ਹਨ, ਉਹ ਕੈਂਪ ਆ ਕੇ ਆਰਮੀ ਅਗਨੀਵੀਰ ਦੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ ।

ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।


Powered by Froala Editor

Bsf-Army-Agniveer-Recruitment-2025-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182602

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us