ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀ ਨੇ ਰਾਸ਼ਟਰੀ ਪਰੀਖਿਆ ਏਜੰਸੀ (NTA) ਵੱਲੋਂ ਆਯੋਜਿਤ JEE ਐਡਵਾਂਸਡ-2026 ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਤਾਨਿਸ਼ ਸ਼ਰਮਾ ਨੇ ਆਲ ਇੰਡੀਆ ਰੈਂਕ 4146 ਦਾ ਪ੍ਰਭਾਵਸ਼ਾਲੀ ਸਕੋਰ ਪ੍ਰਾਪਤ ਕੀਤਾ।
ਇਸ ਮੌਕੇ 'ਤੇ ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਨੇ ਵਿਦਿਆਰਥੀ, ਉਸਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਵਿਲੱਖਣ ਸਫਲਤਾ ਲਈ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀ ਰਾਜੀਵ ਪਾਲੀਵਾਲ ਨੇ ਤਾਨਿਸ਼ ਸ਼ਰਮਾ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸਰਾਹਨਾ ਕਰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Innocent-Hearts-Student-Shines-In-Jee-Advanced-2026
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)