ਪਿੰਡ ਪੰਜਕੋਸੀ ਦੇ ਹਰਸ਼ਦੀਪ ਨੇ ਨੀਟ ਪ੍ਰੀਖਿਆ 2024 ਵਿਚੋਂ 720 ਚੋਂ 700 ਨੰਬਰ ਹਾਸਲ ਕਰਕੇ ਜ਼ਿਲੇ੍ਹ ਦਾ ਨਾਮ ਕੀਤਾ ਰੋਸ਼ਨ

Jun5,2024 | Gautam Jalandhari | Fazilka

ਡਾਕਟਰ ਬਣਨ ਦਾ ਸੀ ਸੁਪਨਾ, ਸੁਪਨੇ ਨੂੰ ਸਚ ਵਿਚ ਬਦਲ ਕੇ ਕਰੇਗਾ ਲੋਕਾਂ ਦੀ ਸਿਹਤ ਦੀ ਸੰਭਾਲ ਫਾਜਿਲਕਾ 5 ਜੂਨ ਪਿੰਡ ਪੰਜਕੋਸੀ ਦੇ ਹਰਸ਼ਦੀਪ ਪੁੱਤਰ ਸ੍ਰੀ ਸੁਧੀਰ ਕੁਮਾਰ ਨੇ ਨੈਸ਼ਨਲ ਯੋਗਤਾ—ਕਮ—ਐਂਅਰੈਸ ਟੈਸਟ (ਨੀਟ) ਪ੍ਰੀਖਿਆ 2024 ਵਿਚੋ 720 ਚੋਂ 700 ਨੰਬਰ ਹਾਸਲ ਕਰਕੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਮ ਰੋਸ਼ਨ ਕੀਤਾ ਹੈ। ਇਸਦਾ ਆਲ ਇੰਡੀਆ ਵਿਚੋਂ 1718 ਰੈਂਕ ਆਇਆ ਹੈ ਜ਼ੋ ਕਿ ਬਹੁਤ ਹੀ ਸਨਮਾਨਜਨਕ ਹੈ। ਹਰਸ਼ਦੀਪ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਵਿਚ ਬਹੁਤ ਹੀ ਖੁਸ਼ੀ ਪਾਈ ਜਾ ਰਹੀ ਹੈ ਕਿ ਹਰਸ਼ਦੀਪ ਨੇ ਪਰਿਵਾਰ, ਪਿੰਡ ਅਤੇ ਜ਼ਿਲੇ੍ਹ ਦਾ ਮਾਨ ਵਧਾਇਆ ਹੈ। ਹਰਸ਼ਦੀਪ ਦਾ ਕਹਿਣਾ ਹੈ ਕਿ ਉਸਦਾ ਸ਼ੁਰੂ ਤੋਂ ਹੀ ਟੀਚਾ ਸੀ ਕਿ ਉਹ ਡਾਕਟਰ ਬਣੇ ਤੇ ਲੋਕਾਂ ਦੀ ਸੇਵਾ ਕਰੇ, ਪ੍ਰਮਾਤਮ ਨੇ ਉਸਦੇ ਸੁਪਨੇ ਨੂੰ ਸਚ ਕਰ ਵਿਖਾਇਆ ਹੈ ਤੇ ਸੁਪਨੇ ਨੂੰ ਸਚ ਕਰਨ ਜਾ ਰਿਹਾ ਹੈ। ਆਪਣੇ ਟੀਚੇ ਤੇ ਪਹੁੰਚਣ ਦੇ ਕੁਝ ਕਦਮਾਂ ਤੋਂ ਦੂਰ ਹੈ।ਉਹ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾਯਰੋਤ ਬਣਿਆ ਹੈ ਜ਼ੋ ਕਿ ਵਡੇ—ਵਡੇ ਮੁਕਾਮਾਂ ਤੇ ਪਹੁੰਚਣਾ ਚਾਹੁੰਦੇ ਹਨ। ਉਸਦੀ ਹੋਰਨਾਂ ਵਿਦਿਆਰਥੀਆਂ ਨੂੰ ਅਪੀਲ ਹੈ ਕਿ ਉਹ ਦਿਨ—ਰਾਤ ਮਿਹਨਤ ਕਰਨ, ਮਿਹਨਤ ਤੇ ਲਗਨ ਨਾਲ ਜਿੰਦਗੀ ਵਿਚ ਕਿਸੇ ਵੀ ਮੁਕਾਬਲੇ ਨੂੰ ਜਿਤਿਆ ਜਾ ਸਕਦਾ ਹੈ। ਪਿਤਾ ਸੁਧੀਰ ਕੁਮਾਰ ਦਾ ਕਹਿਣਾ ਹੈ ਕਿ ਹਰਸ਼ਦੀਪ ਸ਼ੁਰੂ ਤੋਂ ਹੀ ਮਿਹਨਤੀ ਸੀ ਤੇ ਸਾਰੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਵਿਸ਼ਵਾਸ ਸੀ ਕਿ ਉਹ ਵੱਡਾ ਹੋ ਕੇ ਉਪਲਬਧੀ ਹਾਸਲ ਕਰੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮਾਧਿਅਮ ਵਰਗ ਨਾਲ ਸਬੰਧਤ ਰਖਦੇ ਹੋਏ ਮਿਹਨਤ ਸਦਕਾ ਉਸਨੇ ਆਪਣੀ ਪ੍ਰੀਖਿਆ ਚੰਗੇ ਨੰਬਰਾਂ ਨਾਲ ਪਾਸ ਕੀਤੀ ਹੈ ਜਿਸ ਤੋਂ ਬਾਅਦ ਹੁਣ ਉਹ ਸਿਹਤ ਦੇ ਸਬੰਧਤ ਕੋਰਸ ਦੀ ਪੜਾਈ ਕਰਕੇ ਲੋਕਾਂ ਦੀ ਸਿਹਤ ਦੀ ਸੰਭਾਲ ਕਰੇਗਾ ਅਤੇ ਆਪਣੇ ਭਵਿੱਖ ਨੂੰ ਲੋਕਾਂ ਦੀ ਸੇਵਾ ਵਿਚ ਲਗਾਏਗਾ। Powered by Froala Editor

Neet-Ug-2024-Result-Nta-Topper-Live-Updates-Fazilka-Punjab-Toppers-Harshdeep



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575721

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us