ਡਾ ਦਲਜੀਤ ਸਿੰਘ ਚੀਮਾ ਨੇ ਅਫਸੋਸ ਜਾਹਿਰ ਕਰਦਿਆਂ ਸੋਸ਼ਲ ਮੀਡੀਆ ਹੈਂਡਲ X, ਤੇ ਲਿਖਿਆ, " ਪੰਜਾਬੀ ਸੰਗੀਤ ਦੇ ਵੱਡੇ ਥੰਮ ਸ਼੍ਰੀ ਚਰਨਜੀਤ ਆਹੂਜਾ ਜੀ ਦੇ ਸਦੀਵੀਂ ਵਿਛੋੜੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਸਿਰਫ ਸੰਗੀਤ ਜਗਤ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਤੇ ਇਹ ਖਲਾਅ ਪੂਰਾ ਹੋਣਾ ਬਹੁਤ ਔਖਾ ਹੋਵੇਗਾ। ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।"
Punjabi-Music-Industry-Shocked-Charanjit-Ahuja-No-More-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)