ਸੰਗੀਤ ਇੰਡਸਟਰੀ ਵਿਚ ਸਥਾਪਤ ਸੂਫੀ ਗਾਇਕ ਸਰਦਾਰ ਅਲੀ ਨੂੰ ਉਸ ਸਮੇਂ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਪੰਚ ਪਰਵੀਨ ਖਾਨ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਇਸ ਦੁੱਖ ਦੀ ਘੜੀ ਵਿੱਚ ਗਾਇਕ ਲਾਭ ਹੀਰਾ, ਫਿਰੋਜ ਖਾਨ, ਮਾਸਟਰ ਸਲੀਮ, ਦੁਰਗਾ ਰੰਗੀਲਾ, ਕਲੇਰ ਕੰਠ, ਗੁਰਬਖਸ਼ ਸ਼ੋਕੀ, ਲਵਲੀ ਨਿਰਮਾਣ ਧੂਰੀ, ਰਣਜੀਤ ਮਣੀ,ਹਾਕਮ ਬੱਖਤੜੀਵਾਲਾ ਕੌਮੀ ਪ੍ਰਧਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ, ਬੂਟਾ ਮੁਹੰਮਦ, ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ, ਸ਼ਿੰਗਾਰਾ ਚਹਿਲ, ਦਵਿੰਦਰ ਕੋਹਿਨੂਰ, ਫਿਲਮੀ ਅਦਾਕਾਰ ਅਤੇ ਗਾਇਕ ਜੱਸੀ ਲੋਂਗੋਵਾਲ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਮਨਜੀਤ ਸ਼ਰਮਾ ਜੇਈ ਸਾਹਿਬ, ਸਿੱਧੂ ਹਸਨਪੁਰੀ ਸੰਗਰੂਰ, ਜਸ ਡਸਕਾ, ਮੰਚ ਸੰਚਾਲਕ ਕੁਲਵੰਤ ਉੱਪਲੀ ਸੰਗਰੂਰ, ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਸਿੰਘ ,ਜਨਰਲ ਸਕੱਤਰ ਸ਼ੇਰ ਸਿੰਘ ਖੰਨਾ ,ਮੀਤ ਪ੍ਰਧਾਨ ਜੰਮਾ ਸਿੰਘ ਲੌਂਗੋਵਾਲ ਅਤੇ ਹੋਰ ਵੀ ਬਹੁਤ ਸਾਰੇ ਕਲਾਕਾਰਾਂ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨੇ ਸੂਫੀ ਗਾਇਕ ਸਰਦਾਰ ਅਲੀ ਦੀ ਪਤਨੀ ਪਰਵੀਨ ਖਾਨ ਦੇ ਦੇਹਾਂਤ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਅਤੇ ਸੂਫੀ ਗਾਇਕ ਸਰਦਾਰ ਅਲੀ ਨਾਲ ਹਮਦਰਦੀ ਪ੍ਰਗਟ ਕੀਤੀ।
Sufi-Singer-Sardfar-Ali-Breaved-Wife-Parveen-Khan-No-More-Breaved
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)