ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

Jun18,2024 | Jagrati Lahar Bureau | Fazilka

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ, ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਮਰੀਜਾਂ ਦੀਆਂ ਸਹੂਲਤਾਂ ਲਈ ਹੋਰ ਵਧੀਆਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਚੱਗੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਜਿਸ ਅਧੀਨ ਦਿਨ ਪ੍ਰਤੀ ਦਿਨ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਹ ਹਸਪਤਾਲ ਵਿੱਚ ਦਾਖਿਲ ਮਰੀਜਾਂ ਨੂੰ ਵੀ ਮਿਲੇ ਅਤੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਹਰੇਕ ਐਂਮਰਜੈਂਸੀ ਦਾ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ 9 ਸਰਕਾਰੀ ਐਂਬੂਲੈਂਸ ਹਨ, ਜਿਨ੍ਹਾਂ ਨੂੰ ਕਿਸੇ ਮਰੀਜ਼ ਨੂੰ ਰੈਫਰ ਕਰਨ ਲਈ ਵਰਤਿਆ ਜਾ ਸਕਦਾ ਹੈ। ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਐਂਮਰਜੈਂਸੀ ਦੌਰਾਨ ਘਰੋਂ ਲੈ ਕੇ ਆਉਣਾ ਹੋਵੇ ਤਾਂ 108 ਨੰਬਰ ਤੇ ਫੋਨ ਕੀਤਾ ਜਾਵੇ ਜੋ ਜਲਦੀ ਤੋਂ ਜਲਦੀ ਮਰੀਜ਼ ਨੂੰ ਹਸਪਤਾਲ ਵਿੱਚ ਸ਼ਿਫ਼ਟ ਕਰੇਗੀ। ਉਹਨਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਹਸਪਤਾਲਾਂ ਵਿੱਚ ਹੀਟ ਵੇਵ ਨਾਲ ਪ੍ਰਭਾਵਿਤ ਲੋਕਾਂ ਲਈ ਵੱਖਰੇ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਅਪੀਲ ਕੀਤੀ ਕਿ ਐਂਮਰਜੈਂਸੀ ਜਾਂ ਜ਼ਿਆਦਾ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਘਰੋਂ ਨਿਕਲਣ ਸਮੇਂ ਪਾਣੀ ਪੀ ਕੇ ਹੀ ਨਿਕਲਿਆ ਜਾਵੇ ਅਤੇ ਵੱਧ ਤੋਂ ਵਧ ਤਰਲ ਪਦਾਰਥ ਪੀਤੇ ਜਾਣ।

Fazilka-News-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968714

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us