ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ 11 ਜਨਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ

Jan2,2026 | Jagrati Lahar Bureau | Ludhiana


ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ 11 ਜਨਵਰੀ, 2026 ਨੂੰ ਸਵੇਰੇ 11
ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ  ਹੋ ਰਿਹਾ ਹੈ। ਉਨ੍ਹਾਂ ਕਿਹਾ ਮੈਂ ਪੰਜਾਬੀ ਸਾਹਿਤ
ਅਕਾਡਮੀ, ਲੁਧਿਆਣਾ ਦੇ ਜਨਰਲ ਕਾਉਸਲ ਦੇ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਸਾਲਾਨਾ
ਹੋਣ ਵਾਲੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ 11 ਜਨਵਰੀ ਨੂੰ
ਹੋਣ ਵਾਲੇ ਜਨਰਲ ਇਜਲਾਸ ਵਿਚ ਅਕਾਡਮੀ ਦੀਆਂ ਗਤੀ ਵਿਧੀਆਂ ਦੀ ਰਿਪੋਰਟ, ਸਾਲ
2026-2027 ਦਾ ਅਨੁਮਾਨਤ ਬਜਟ ਅਤੇ ਨਵੇਂ ਜੀਵਨ ਮੈਂਬਰਾਂ ਦੀ ਪ੍ਰਵਾਨਗੀ ਲਈ ਸੂਚੀ
ਜਨਰਲ ਇਜਲਾਸ ਵਿਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਲ 2026-2028 ਲਈ ਚੋਣ
ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਹਰ ਦੋ ਸਾਲ ਬਾਅਦ ਪੰਜਾਬੀ
ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ ਹੁੰਦੀ ਹੈ ਜਿਸ ਵਿਚ ਜਨਰਲ ਕਾਉਸਲ ਦੇ ਮੈਂਬਰਾਂ
ਵਲੋਂ ਵੋਟਾਂ ਪਾ ਕੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਪੰਜ ਮੀਤ ਪ੍ਰਧਾਨ ਅਤੇ ਪੰਦਰਾਂ
ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ
ਸੰਬੰਧੀ ਸਾਰੇ ਜਨਰਲ ਕਾਉਸਲ ਦੇ ਸਾਰੇ ਮੈਂਬਰਾਂ ਨੂੰ ਪੱਤਰ ਵੈੱਬ ਸਾਈਟ’ਤੇ ਪਾਉਣ ਤੋਂ
ਇਲਾਵਾ ਡਾਕ ਰਾਹੀਂ, ਈਮੇਲ ਰਾਹੀਂ, ਵਟਸਐਪ ਰਾਹੀਂ ਭੇਜੇ ਜਾ ਚੁੱਕੇ ਹਨ। ਉਨ੍ਹਾਂ
ਅਕਾਡਮੀ ਵਲੋਂ ਜਨਰਲ ਕਾਉਸਲ ਦੇ ਸਮੂਹ ਮੈਂਬਰਾਂ ਨੂੰ 11 ਜਨਵਰੀ ਨੂੰ ਪੰਜਾਬੀ ਭਵਨ,
ਲੁਧਿਆਣਾ ਵਿਖੇ ਪਹੁੰਚ ਦਾ ਹਾਰਦਿਕ ਸੱਦਾ ਦਿੱਤਾ।

Powered by Froala Editor

Punjabi-Sahit-Academy-Ludhiana-



TOP HEADLINES


ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49178111

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us