ਪੰਜਾਬੀ ਸਾਹਿਤ ਅਕਾਡਮੀ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ

Apr29,2026 | Jagrati Lahar Bureau | Ludhiana


ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਅਤੇ ਸਮੂਹ
ਮੈਂਬਰਾਂ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇੱਕਲੌਤੇ ਪੁੱਤਰ
ਮਨਜੋਤ ਸਿੰਘ (38) ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।



ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਲੀ ਦੇਤਵਾਲੀਆ ਜੀ ਦੇ ਇੱਕਲੌਤੇ ਪੁੱਤਰ ਦੇ ਇੰਝ
ਬੇਵਕਤੀ ਤੁਰ ਜਾਣ ’ਤੇ ਉਹਨਾਂ ਨੂੰ ਅਤੇ ਪਰਿਵਾਰ ਨੂੰ ਬਹੁਤ ਡੂੰਘਾ ਸਦਮਾਂ ਪਹੁੰਚਿਆ
ਹੈ।



ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ
ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਲੀ ਦੇ ਪਰਿਵਾਰ ਵਿੱਚ ਅਜਿਹੀ ਦੁਖਦਾਈ ਘਟਨਾ
ਵਾਪਰਨਾ ਪੰਜਾਬ ਦੇ ਸਮੁੱਚੇ ਸਭਿਆਚਾਰਕ ਪ੍ਰੇਮੀਆਂ ਲਈ ਆਸਹਿਣਯੋਗ ਹੈ।



ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ
ਕਰਦਿਆਂ ਕਿਹਾ ਕਿ ਇਸ ਸ਼ੋਕਮਈ ਘਟਨਾ ਨਾਲ ਸਮੁਚਾ ਪੰਜਾਬ ਵਲੂੰਧਰਿਆ ਗਿਆ ਹੈ।



ਸਮੁੱਚਾ ਪੰਜਾਬੀ ਸਾਹਿਤ ਜਗਤ ਗਹਿਰਾ ਅਫ਼ਸੋਸ ਪ੍ਰਗਟ ਕਰ ਰਿਹਾ ਹੈ।



ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ
ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ
ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ,
ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ,
ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਹਰਵਿੰਦਰ ਸਿੰਘ
ਸਿਰਸਾ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ
ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ,
ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਡਾ. ਅੰਮੀਆਂ
ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਲ ਹਨ।

Punjabi-Singer-Pali-Detwalia-Son-Death-



TOP HEADLINES


*ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ
*ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱ
*ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ
*ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹ
*ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ
*ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲ
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭ
*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ
ਸਾਂਝ ਰਾਹਤ ਕੇਂਦਰ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ
ਕੇਜਰੀਵਾਲ ਦੀ ਪੀਐਮ ਤੋਂ ਮੰਗ, ਸਰਕਾਰ ਪੈਟਰੋਲ ਪੰਪਾਂ 'ਤੇ ਸ਼ੁੱਧ
ਭਾਰਤ ਵਿੱਚ ਐਕਿਊਪੰਕਚਰ ਨੂੰ ਸੁਤੰਤਰ ਇਲਾਜ ਪ੍ਰਣਾਲੀ ਦਾ ਦਰਜਾ ਦੇ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ
ਡੀ.ਆਈ.ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਦੇਰ ਰਾਤ ਪੁਲਿਸ ਸਟੇਸ
*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50979987

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us