ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ - ਮਨਦੀਪ ਸਿੰਘ ਸਿੱਧੂ

Nov22,2022 | Paras Dania | Ludhiana


ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਦੀ ਵਧ ਰਹੀ ਸੰਵੇਦਨ ਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ  ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸ ਮਨਦੀਪ ਸਿੰਘ ਸਿੱਧੂ ਨੇ ਪੰਜਾਬੀ ਲੇਖਕ ਤੇ ਆਪਣੇ ਸਰਕਾਰੀ ਕਾਲਿਜ ਮੁਕਤਸਰ ਦੇ ਸਹਿਪਾਠੀ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਦੀ ਅਗਵਾਈ ਚ ਉਨ੍ਹਾਂ ਨੂੰ ਮਿਲੇ ਲੇਖਕਾਂ ਸੁਸ਼ੀਲ ਦੋਸਾਂਝ ਤੇ ਕਮਲ ਦੋਸਾਂਝ ਤੇ ਆਧਾਰਿਤ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ।

 
ਸ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵੱਡੇ ਕਮਿਸ਼ਨਰੇਟ ਦੀਆਂ ਚੁਣੌਤੀਆ ਤੇ ਸਮੱਸਿਆਵਾਂ ਵੀ ਵੱਡੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਮਾਜ ਦੇ ਸਭ ਵਰਗਾਂ ਦੇ ਸਹਿਯੋਗ ਤੇ ਸਾਥ ਦੀ ਲੋੜ ਹੈ।
ਤ੍ਰੈਲੋਚਨ ਲੋਚੀ ਤੇ ਸੁਸ਼ੀਲ ਦੋਸਾਂਝ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬੀ ਲੇਖਕਾਂ ਨੇ ਹਮੇਸ਼ਾਂ ਹੀ ਧਾਰਮਿਕ ਇਕਸੁਰਤਾ, ਨਸ਼ਾ ਮੁਕਤ ਸਮਾਜ ਉਸਾਰੀ ਤੇ ਸਮਾਜ ਨੂੰ ਜੋੜਨ ਦਾ ਕੰਮ ਹੀ ਕੀਤਾ ਹੈ। ਅਸੀਂ ਆਪਣੀਆਂ ਸੰਸਥਾਵਾਂ ਵੱਲੋਂ ਹੋਰ ਯਤਨ ਕਰਾਂਗੇ ਕਿ ਆਮ ਲੋਕਾਂ ਦੇ ਨਾਲ ਨਾਲ ਸਰਕਾਰੀ ਤੰਤਰ ਵਿੱਚ ਬੈਠੇ ਕਾਰਜਸ਼ੀਲ ਕਰਨੀਆਂ ਨੂੰ ਵੀ ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤਕ ਸਰਗਰਮੀਆਂ ਰਾਹੀਂ ਸਮਾਜ ਨੂੰ ਜਿਉਣਯੋਗ ਬਣਾਉਣ ਦਾ ਮਾਹੌਲ ਬਣਾਇਆ ਜਾ ਸਕੇ।
 
ਲੇਖਕਾਂ ਵੱਲੋਂ ਸ ਮਨਦੀਪ ਸਿੰਘ ਸਿੱਧੂ ਨੂੰ ਪੰਜਾਬੀ ਪੁਸਤਕਾਂ ਦਾ ਸੈੱਟ ਤੇ ਸੁਸ਼ੀਲ ਦੋਸਾਂਝ ਤੇ ਕਮਲ ਦੋਸਾਂਝ ਵੱਲੋਂ ਸੰਪਾਦਿਤ ਤ੍ਰੈਮਾਸਿਕ ਪੱਤਰ ਹੁਣ ਦਾ ਸੱਜਰਾ ਅੰਕ ਭੇਂਟ ਕੀਤਾ ਗਿਆ।
 
 

Writers-Journalists-And-Intellectuals-Should-Come-Forward-To-Sensitize-The-Society-Mandeep-Singh-Sidhu



TOP HEADLINES


 ਭਾਜਪਾ ਵਲੋਂ ਲੋਕਸਭਾ ਚੋਣਾਂ ਪੰਜਾਬ ਲਈ ਉਮੀਦਵਾਰਾਂ ਦੀ ਦੂਜੀ ਲਿ
ਅਸ਼ੋਕ ਪ੍ਰਰਾਸ਼ਰ ਪੱਪੀ ਲੁਧਿਆਣਾ, ਪਵਨ ਟੀਨੂੰ  ਜਲੰਧਰ ਤੋਂ ਆਪ ਦੇ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ
ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰ
ਪੇਡ ਨਿਊਜ ’ਤੇ ਨਜ਼ਰ ਰੱਖੇਗੀ ਐਮ.ਸੀ.ਐਮ.ਸੀ. ਕਮੇਟੀ- ਡਾ ਪੱਲਵੀ
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕ
ਏ.ਡੀ.ਸੀ. ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰ
ਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ
ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ
ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪ
ਡਿਪਟੀ ਕਮਿਸ਼ਨਰ ਦੀ ਨਿਗਰਾਨੀ ਵਿੱਚ ਸਕੂਲ ਵਾਹਨਾਂ ਦੀ ਕੀਤੀ ਗਈ ਚ
ਇੱਕ ਰਾਤ ’ਚ 4 ਦੁਕਾਨਾਂ ਅੰਦਰ ਚੋਰੀ ਸ਼ਟਰ ਤੋਡ਼ ਦੁਕਾਨਾਂ ਦੇ ਗੱਲ
21 ਸਾਬਕਾ ਜੱਜਾਂ ਨੇ Cji ਡੀ ਵਾਈ ਚੰਦਰਚੂੜ ਨੂੰ ਲਿਖੀ ਚਿੱਠੀ - 
ਕਾਂਗਰਸ ਵੱਲੋਂ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ, ਚੰਨੀ ਨ
ਓਪੀਐਸ ਸੀਲ-vi: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ
ਓਪੀਐਸ ਸੀਲ-vi: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ
*ਆਪ ਆਗੂਆਂ ਨੇ ਅੰਬੇਡਕਰ ਜਯੰਤੀ ਮੌਕੇ ਸੰਵਿਧਾਨ ਬਚਾਉਣ ਲਈ ਲਿਆ ਸ
ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41959769

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us