ਸਿੱਖਾਂ ਅਤੇ ਮੁਸਲਮਾਨਾਂ ਦੀ ਇਤਿਹਾਸਿਕ ਸਾਂਝ ਪੁਸਤਕ ਰਿਲੀਜ

Feb9,2024 | Anil Passi/surinder Arora Soni | Ludhiana

ਅੱਜ ਕੋਟਨੀਸ ਐਕਿਊਪੰਚਰ ਹਸਪਤਾਲ ਵਿੱਚ ਸਿੱਖਾਂ ਅਤੇ ਮੁਸਲਮਾਨਾਂ ਦੀ ਇਤਿਹਾਸਿਕ ਸਾਂਝ ਪੁਸਤਕ ਦਾ ਰਿਲੀਜ ਸਮਾਗਮ ਕੀਤਾ ਗਿਆ। ਇਸ ਮੌਕੇ ਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਸ੍ਰੀ ਪਟਨਾ ਸਾਹਿਬ, ਸ਼੍ਰੀ ਪ੍ਰਿਤਪਾਲ ਪਾਲੀ ਪ੍ਰਧਾਨ ਦੁੱਖ ਨਿਵਾਰਨ ਸਾਹਿਬ, ਚੌਧਰੀ ਮਦਨ ਲਾਲ ਬੱਗਾ MLA ਸ਼੍ਰੀਮਤੀ ਰਜਿੰਦਰ ਕੌਰ ਸ਼ੀਨਾ MLA ਅਤੇ ਸਰਦਾਰ ਇਕਬਾਲ ਸਿੰਘ ਗਿੱਲ (IPS), ਸਰਬਤ ਦਾ ਭਲਾ ਤੋਂ ਜਸਵੰਤ ਸਿੰਘ ਛਾਪਾ, ਡਾ ਕੋਟਨੀਸ ਐਕਿਊਪੰਚਰ ਹਸਪਤਾਲ ਦੇ ਨਿਦੇਸ਼ਕ ਦੋ ਇੰਦਰਜੀਤ ਸਿੰਘ ਆਦਿ ਹਾਜਰ ਸਨ. ਇਸ ਮੌਕੇ ਤੇ ਡਾਕਟਰ ਇੰਦਰਜੀਤ ਸਿੰਘ ਜੀ ਨੇ ਕਿਹਾ ਇਸ ਪੁਸਤਕ ਨਾਲ ਅੰਤਰਰਾਸ਼ਟਰੀ ਪ੍ਰਸਿੱਧ ਅਲੀ ਰਾਜਪੁਰਾ ਸਟੇਟ ਅਵਾਰਡੀ ਦੀ ਪੰਜਾਬੀ ਸਿਹਤ ਦੀ ਅਮੀਰੀ ਵਿੱਚ ਨਿਗਰ ਵਾਧਾ ਕੀਤਾ ਹੈ। ਊਨਾ ਦੀ ਪੁਸਤਕਾਂ ਲੋਕ ਕਥਾਵਾਂ ਦਾ ਬਾਦਸ਼ਾਹ ਕੁਲਦੀਪ ਮਾਣਕ ਕਵਿਸ਼ਰ ਜੋਗਾ ਸਿੰਘ ਜੋਗੀ ਪੰਜਾਬੀ ਗਾਇਕੀ ਦੇ ਸੱਤ ਸਮੁੰਦਰ ਗਦਰ ਇਤਿਹਾਸ ਕਲਪ ਦੀਆਂ ਰੂਹਾਂ ਮੇਰੇ ਅੰਗ ਸੰਗ ਵੱਡਾ ਘੱਲੂਘਾਰਾ ਸ਼ਹੀਦੀ ਸਾਕਾ ਆਦਿ ਕਿਤਾਬਾਂ ਨੂੰ ਪਾਠਕਾਂ ਵੱਲੋਂ ਹੁੰਗਾਰਾ ਮਿਲਿਆ। ਜ਼ਿਕਰਯੋਗ ਹੈ ਕਿ ਵੱਡਾ ਘੱਲੂਘਾਰਾ ਸ਼ਹੀਦੀ ਸਾਕਾ ਕਿਤਾਬ ਸੋ਼੍ਮਣੀ ਗੁਰੂ ਦੁਆਰਾ ਪ੍ਰਬੰਧ ਕਮੇਟੀ ਵੱਲੋਂ ਪ੍ਰਮਾਣਿਤ ਹੈ। ਅਲੀ ਰਾਜਪੂਰਾ ਦੀਆਂ ਕਿਤਾਬਾਂ ਨੂੰ ਖੋਜਾਰਥੀ ਆਪਣੀ ਖੋਜ ਕਾਰਜ ਲਈ ਵਰਤਦੇ ਹਨ ਅੱਜ ਰਿਲੀਜ਼ ਕੀਤੀ ਗਈ ਕਿਤਾਬ ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਿਕ ਸਾਂਝ ਇੱਕ ਮੂਲਵਾਨ ਦਸਤਾਵੇਜ ਹੈ ਜਿਸ ਨੂੰ ਲਿਖਣ ਲਈ ਅਲੀ ਰਾਜਪੁਰਾ ਨੇ ਲਗਭਗ ਚਾਰ ਸਾਲ ਖੋਜ ਕੀਤੀ। ਲੇਖਕ ਅਲੀ ਨੇ ਕਿਹਾ ਕਿ ਉਹ ਸਰਦਾਰ ਇਕਬਾਲ ਸਿੰਘ ਗਿੱਲ (ਆਈਪੀਐਸ) ਦੇ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਵਲੋਂ ਭਰਪੁਰ ਸਹਿਯੋਗ ਦਿੱਤਾ ਗਿਆ । ਅਲੀ ਨੇ ਕਿਹਾ ਕਿ ਮੈਨੂੰ ਸਿੱਖਾ ਅਤੇ ਮੁਸਲਮਾਨਾਂ ਦੀਆਂ ਆਪਸੀ ਸਾਂਝਾਂ ਮੁਹੱਬਤ ਦੇ ਪ੍ਰਮਾਣ ਮਿਲੇ ਮੈਂ ਉਹਨਾਂ ਤੱਥਾਂ ਦੇ ਆਧਾਰ ਤੇ ਕਿਤਾਬ ਰਾਹੀਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਤੇ ਸ਼ਾਹੀ ਇਮਾਮ ਪੰਜਾਬ ਜਨਾਬ ਮੁਹੰਮਦ ਉਸਮਾਨ ਨੇ ਕਿਹਾ ਕਿ ਇਸ ਕਿਤਾਬ ਵਿੱਚ ਅਲੀ ਜੀ ਨੇ ਬਹੁਤ ਸੁੰਦਰ ਸ਼ਬਦਾਂ ਵਿੱਚ ਸਿੱਖ ਇਤਿਹਾਸ ਵਿਚਲੀਆਂ ਭਾਈਚਾਰਕ ਸਾਂਝਾ ਨੂੰ ਪਾਠਕਾਂ ਅਤੇ ਸਮੂਹ ਸੰਗਤਾਂ ਸਾਹਮਣੇ ਲੈ ਕੇ ਆਉਂਦਾ ਹੈ। ਚੋਂਦਰੀ ਮਦਨ ਲਾਲ ਬੱਗਾ ਐਮ ਐਲ ਏ ਅਤੇ ਰਜਿੰਦਰਪਾਲ ਕੌਰ ਛਿਨਾ ਨੇ ਕਿਹਾ ਕਿ ਇਹ ਕਿਤਾਬ ਪੰਜਾਬ ਦੀ ਜਨਤਾ ਨੂੰ ਆਪਸੀ ਸਾਂਝ ਵਧਾਉਣ ਦਾ ਸੁਨੇਹਾ ਦੇਵੇਗੀ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਮਸਕੀਨ ਅਤੇ ਪ੍ਰਧਾਨ ਦੁੱਖ ਨਿਵਾਰਨ ਸਾਹਿਬ ਪ੍ਰਤਪਾਲ ਸਿੰਘ ਨੇ ਕਿਹਾ ਕਿ ਅਲੀ ਰਾਜਪੁਰਾ ਸਿੱਖ ਇਤਿਹਾਸ ਦੇ ਉਨ੍ਹਾਂ ਪੱਖਾਂ ਨੂੰ ਉਜਾਗਰ ਕਰ ਰਿਹਾ ਹੈ। ਜਿਨ੍ਹਾਂ ਬਾਰੇ ਅਜੋਕੇ ਸਮੇਂ ਦੌਰਾਨ ਲਿਖਿਆ ਜਾਣਾ ਅਤੀ ਜ਼ਰੂਰੀ ਹੈ।ਉਸੇ ਲੜੀ ਤਹਿਤ ਅੱਜ ਅਲੀ ਰਾਜਪੁਰਾ ਦੀ ਲਿੱਖੀ ਕਿਤਾਬ ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਿਕ ਸਾਂਝ ਦਾ ਅਡੀਸ਼ਨ ਰਿਲੀਜ਼ ਕੀਤੀ ਗਿਆ ਹੈ। ਇਸ ਕਿਤਾਬ ਵਿਚ ਸਿੱਖਾਂ ਤੇ ਮੁਸਲਮਾਨਾਂ ਦੀਆਂ ਅਣਗਿਣਤ ਸਾਂਝਾ ਦਾ ਜ਼ਿਕਰ ਮਿਲਦਾ ਹੈ। ਮੇਰੇ ਵੱਲੋਂ ਅਲੀ ਰਾਜਪੁਰਾ ਨੂੰ ਮੁਬਾਰਕਬਾਦ ਅਸੀਂ ਆਸ ਕਰਦੇ ਹਾਂ ਕਿ ਅਲੀ ਰਾਜਪੁਰਾ ਭਵਿੱਖ ਵਿੱਚ ਵੀ ਇਸ ਤਰ੍ਹਾਂ ਸਿੱਖ ਕੌਮ ਦੀ ਸੇਵਾ ਕਰਦੇ ਰਹੇਗਾ। ਇਸ ਮੌਕੇ ਤੇ ਸਮਾਜਿਕ ਸੁਧਾਰ ਮੁਖੀ ਸਰਦਾਰ ਵਰਿੰਦਰ ਟਿਵਾਣਾ, ਕੇਕੇ ਬਾਬਾ ਅਤੇ ਵੀਰ ਚੱਕਰ ਵਿਜੇਤਾ ਕਰਨਲ ਹਰਬੰਸ ਸਿੰਘ ਕਾਹਲੋ , ਅਨੰਤ ਗਿੱਲ, ਜਗਦੀਸ਼ ਸਿਡਾਨਾ, ਅਸ਼ਵਨੀ ਵਰਮਾ, ਸਰਦਾਰ ਰੇਸ਼ਮ ਨੱਤ, ਡਾਕਟਰ ਰਘਵੀਰ ਸਿੰਘ , ਮਨੀਸ਼ਾ ਗਗਨ ਭਾਟੀਆ, ਗੁਰੂ ਸਾਹਿਬ ਸਿੰਘ ਖਾਲਸਾ ਐਡ ਲੁਧਿਆਣਾ, ਗਗਨਦੀਪ ਸਿੰਘ ਕਾਲਕੇ ਆਦਿ ਸ਼ਾਮਿਲ ਸਨ ਇਸ ਮੌਕੇ ਤੇ ਆ ਮੁੱਖ ਮਹਿਮਾਨਾਂ ਹਸਪਤਾਲ ਦੀ ਪ੍ਰਬੰਧਕ ਕਮੇਟੀ ਜਗਦੀਸ਼ ਸਧਾਣਾ ਅਸ਼ਵਨੀ ਵਰਮਾ ਆਨੰਦ ਤਾਇਲ ਜੀ ਵੱਲੋਂ ਫੁੱਲਾਂ ਦੇ ਬੁੱਕੇ ਦੇ ਗਏ ਸਮਾਨਤ ਕੀਤਾ ਗਿਆ

State-awardi-writer-ali-rajpura-book-released-in-ludhiana-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180838

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us