ਮੇਅਰ ਨੇ ਪੁਲਿਸ ਕਮਿਸ਼ਨਰ ਨੂੰ ਸੜਕਾਂ ਦੇ ਕਿਨਾਰਿਆਂ ਨਗਰ ਨਿਗਮ ਦੀ ਜਮੀਨ ਤੋਂ ਜਬਤ ਕੀਤੇ ਬਹਾਨਾ ਨੂੰ ਹਟਾਉਣ ਲਈ ਲਿਖਿਆ ਪੱਤਰ

Sep16,2025 | Preet Kang | Ludhiana

ਸ਼ਹਿਰ ਭਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇੱਕ ਹੋਰ ਪਹਿਲਕਦਮੀ ਕਰਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਪੱਤਰ ਲਿਖ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਸੜਕਾਂ ਦੇ ਕਿਨਾਰਿਆਂ ਜਾਂ ਨਗਰ ਨਿਗਮ ਦੀ ਜ਼ਮੀਨ ਤੋਂ ਜ਼ਬਤ ਕੀਤੇ ਵਾਹਨਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਇਸ ਕਦਮ ਦਾ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਵਸਨੀਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਹੈ ਕਿਉਂਕਿ ਇਨ੍ਹਾਂ ਥਾਵਾਂ 'ਤੇ ਪਾਣੀ ਇਕੱਠਾ ਹੋਣ ਨਾਲ ਮੱਛਰਾਂ ਦੀ ਪੈਦਾਵਾਰ ਹੋ ਸਕਦੀ ਹੈ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਕਈ ਥਾਵਾਂ ਹਨ ਜਿਨ੍ਹਾਂ ਵਿੱਚ ਬਸਤੀ ਜੋਧੇਵਾਲ ਪੁਲਿਸ ਸਟੇਸ਼ਨ, ਡਿਵੀਜ਼ਨ ਨੰਬਰ 5 ਪੁਲਿਸ ਸਟੇਸ਼ਨ ਆਦਿ ਦੇ ਬਾਹਰ ਦੀ ਜਗ੍ਹਾ ਸ਼ਾਮਲ ਹੈ, ਜਿੱਥੇ ਪੁਲਿਸ ਵਿਭਾਗ ਨੇ ਜ਼ਬਤ ਕੀਤੇ ਵਾਹਨਾਂ ਨੂੰ ਸੜਕਾਂ ਦੇ ਕਿਨਾਰਿਆਂ 'ਤੇ ਰੱਖਿਆ ਹੋਇਆ ਹੈ।

ਸੜਕਾਂ ਦੇ ਕਿਨਾਰਿਆਂ 'ਤੇ ਜ਼ਬਤ ਕੀਤੇ ਵਾਹਨਾਂ ਨੂੰ ਰੱਖਣ ਨਾਲ ਸੁਚਾਰੂ ਆਵਾਜਾਈ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਨਾਲ ਹੀ, ਇਨ੍ਹਾਂ ਵਾਹਨਾਂ ਨੂੰ ਹਟਾਉਣਾ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਥਾਵਾਂ 'ਤੇ ਪਾਣੀ ਇਕੱਠਾ ਹੋਣ ਨਾਲ ਮੱਛਰ ਪੈਦਾ ਹੋ ਸਕਦੇ ਹਨ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ 'ਤੇ ਭੀੜ-ਭੜੱਕੇ ਨੂੰ ਘਟਾਉਣ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਵਿਭਾਗ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਇਨ੍ਹਾਂ ਜ਼ਬਤ ਕੀਤੇ ਵਾਹਨਾਂ ਨੂੰ ਜਲਦੀ ਤੋਂ ਜਲਦੀ ਹਟਾਉਣ ਲਈ ਕਿਹਾ ਗਿਆ ਹੈ।

ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਡੇ ਪੱਧਰ 'ਤੇ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਸ਼ਹਿਰ ਭਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।

Powered by Froala Editor

Mayor-Ludhiana-Principle-Inderjit-Kaur-Ludhiana-Police-



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459788

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us