ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੇ ਵੱਡੇ ਭਰਾ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

Sep14,2023 | Gautam Jalandhari | Chandigarh

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਕਮਲਜੀਤ ਸਿੰਘ ਬਨਵੈਤ ਦੇ ਭਰਾ ਸ. ਬਲਬੀਰ ਸਿੰਘ ਬਨਵੈਤ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ ਹੈ। ਬਲਬੀਰ ਸਿੰਘ ਬਨਵੈਤ (69) ਜਲੰਧਰ ਦੇ ਏ.ਪੀ.ਜੇ. ਸਕੂਲ ਵਿੱਚ ਪੰਜਾਬੀ ਲੈਕਚਰਾਰ ਸਨ। ਉਹ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਨੇ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਏ। ਇੱਥੇ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸ. ਬਲਬੀਰ ਸਿੰਘ ਬਨਵੈਤ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ 15 ਸਤੰਬਰ, 2023 ਨੂੰ ਜਲੰਧਰ ਵਿਖੇ ਕੀਤਾ ਜਾਵੇਗਾ।

Iprm-Chetan-Singh-Jauramajra-Expresses-Deep-Grief-Over-Sad-Demise-Of-Elder-Brother-Of-Senior-Journo-Kamaljit-Singh-Banwait



TOP HEADLINES


*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌ
ਚੰਡੀਗੜ੍ਹ ਪੁਲੀਸ ਵੱਲੋਂ ਗੈਂਗਸਟਰ ਗੋਲੂ ਗੋਹਾਨਾ ਮੁਕਾਬਲੇ ਦੌਰਾਨ
ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ
*ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ
ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹ
*ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49894831

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us