ਡਿਬਰੂਗੜ੍ਹ ਜੇਲ੍ਹ ‘ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਬਤੌਰ ਲੋਕ ਸਭਾ ਮੈਂਬਰ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਇਕ ਟੀਮ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅਸਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ।
Amritpal-Singh-Will-Take-Oath-As-Lok-Sabha-Member-On-July-5
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)