ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਸਿੰਗਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਦੇ ਹੀ ਚਾਰੇ ਪਾਸਿਓਂ ਘੇਰ ਲਿਆ ਗਿਆ। ਗੋਲੀਬਾਰੀ ਅੰਤਰਾਲਾਂ 'ਤੇ ਜਾਰੀ ਹੈ।ਮੁੱਢਲੀ ਜਾਣਕਾਰੀ ਅਨੁਸਾਰ 3-4 ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।
Powered by Froala Editor
Jammu-And-Kashmir-Encounter-Between-Security-Forces-And-Terrorists
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)