2027 ਦਿਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਚ ਆਪਣਾ ਕੁਨਬਾ ਵਧਾਉਣਾ ਸ਼ੁਰੂ ਕਰ ਦਿੱਤਾ ਹੈਂ ਪੰਜਾਬ ਦੇ ਵੱਡੇ ਆਗੂ ਅੱਜ BJP ਚ ਸ਼ਾਮਿਲ ਹੋ ਗਏ ਜਿਨ੍ਹਾਂ ਚ ਮੁੱਖ ਰੂਪ ਚ ਸਾਬਕਾ MP ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਸਾਬਕਾ ਵਿਧਾਇਕ ਰਿਪਜੀਤ ਬਰਾੜ ਅਤੇ ਇਕ ਦਿਨ ਪਹਿਲਾਂ ਪੁਨਰ-ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਸਮੇਤ ਕਈ ਵੱਡੇ ਆਗੂਆਂ ਨੇ ਅੱਜ ਚੰਡੀਗੜ੍ਹ ਚ ਹਰਿਆਣਾ ਦੇ CM ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ਚ ਭਾਜਪਾ ਚ ਸ਼ਾਮਿਲ ਹੋ ਗਏ
Powered by Froala Editor
Former-mp-jagmeet-brar-along-with-former-sad-punarsurjit-leader-charanjit-brar-have-joined-the-bjp-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)