ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਜੇਲ੍ਹ ਵਾਪਸ ਪਰਤਿਆ। ਡੇਰਾ ਮੁਖੀ, ਸਖਤ ਪੁਲਿਸ ਸੁਰੱਖਿਆ ਹੇਠ ਸ਼ਾਮ 5 ਵਜੇ ਦੇ ਕਰੀਬ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚਿਆ। 5 ਜਨਵਰੀ, 2026 ਨੂੰ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ।
Powered by Froala Editor
Dera-Sirsa-Chief-Ram-Rahim-Returns-To-Jail-After-40-day-Parole-Ends
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)