*ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ*

Jun26,2026 | Jagrati Lahar Bureau | Chandigarh


*ਧੀਆਂ ਸਾਡਾ ਮਾਣ*

ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ।

ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। _'ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚਾਹੁੰਦੀ ਹੈ, ਅਤੇ ਹਰ ਉਸ ਧੀ ਨਾਲ ਜੋ ਆਪਣੀਆਂ ਜੜ੍ਹਾਂ ਨੂੰ ਸਮਝਣਾ ਚਾਹੁੰਦੀ ਹੈ।

ਲੇਖਕਾ ਰਾਵੀ ਪੰਧੇਰ ਨੇ ਸਾਂਝਾ ਕੀਤਾ ਕਿ ਇਹ ਕਿਤਾਬ ਉਨ੍ਹਾਂ ਗੱਲਬਾਤਾਂ ਨੂੰ ਸੰਭਾਲਣ ਲਈ ਲਿਖੀ ਗਈ ਹੈ ਜੋ ਅਕਸਰ ਅਣਕਹੀਆਂ ਰਹਿ ਜਾਂਦੀਆਂ ਹਨ। ਇਹ ਉਨ੍ਹਾਂ ਚੁੱਪ ਕੁਰਬਾਨੀਆਂ, ਸ਼ਾਂਤ ਹਿੰਮਤ ਅਤੇ ਬੇਸ਼ਰਤ ਪਿਆਰ ਨੂੰ ਸ਼ਰਧਾਂਜਲੀ ਹੈ ਜੋ ਮਾਂ ਬਣਨ ਨੂੰ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਭਾਵਨਾਤਮਕ ਅਤੇ ਸੱਭਿਆਚਾਰਕ ਸਾਂਝਾਂ ਨੂੰ ਪਾਲਣ ਵਾਲੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ।

ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਤੇ ਮੈਂਬਰ ਸਕੱਤਰ ਕਨੂੰ ਥਿੰਦ ਵੀ ਹਾਜ਼ਿਰ ਸਨ।

Psfc-Chairman-Bal-Mukand-Sharma



TOP HEADLINES


ਡਾਇਰੈਕਟਰ ਹੈਲਥ ਸਰਵਿਸਿਜ਼ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌ
ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬ
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕ
From One Lakh Wrappers To A Statewide Movement: Punjab
*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ
*ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ
ਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ
ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ਸਮਰ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸ
ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪ ਆਗੂਆਂ ਨੇ ਮ
*ਦਾਦਾ ਕੁਸ਼ਾਲ ਸਿੰਘ ਦਹੀਆ ਮੈਮੋਰੀਅਲ ਹਸਪਤਾਲ ਨੂੰ ਮਿਲਿਆ ਆਕਸੀਜ
ਮਾਲੇਰਕੋਟਲਾ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਚੇਨ ਸਨੈਚਿੰਗ ਗਿਰੋਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ
ਡੀ.ਐਮ.ਸੀ.ਐਂਡਐਚ ਵੱਲੋਂ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਬਾਰੇ ਸ
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ
ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ
*ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾ
*ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾ
Dmc&h ਵੱਲੋਂ ਸਮੇਂ ਤੋਂ ਪਹਿਲਾਂ ਜਨਮ ਅਤੇ ਨਵਜੰਮੇ ਬੱਚਿਆਂ ਵਿੱ
ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53067838

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us