ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 21 ਦਿਨ ਦੀ ਫਰਲੋ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਅੱਜ ਰਾਮ ਰਹੀਮ ਨੇ ਸੁਨਾਰੀਆ ਜੇਲ੍ਹ ਵਿੱਚ ਆਤਮ ਸਮਰਪਣ ਕੀਤਾ ਹੈਂ । ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਛੁੱਟੀ ਦੇ ਸਾਰੇ ਦਿਨ ਗੁਰੂਗ੍ਰਾਮ ਦੇ ਡੇਰੇ ਵਿੱਚ ਬਿਤਾਏ।
Dera-Saccha-Soda-Gurmeet-Ram-Rahim-Latest-News
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)