ਬੀਤੀ ਰਾਤ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸਦੇ ਵਿਰੋਧ ਵਿਚ ਅੱਜ ਆਪ ਵਲੋਂ ਦੇਸ਼ ਭਰ ਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਦਿੱਲੀ ਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕੀਤਾ ਗਿਆ । ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਆਪ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੰਤਰੀ ਅਮਨ ਅਰੋੜਾ ਦਿੱਲੀ ਪਹੁੰਚੇ ਹਨ, ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
See-How-Punjab-Cabinet-Minister-Harjot-Bains-Was-Taken-Away-By-Delhi-Police
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)