ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੋਣ ਮੈਗਾ-ਕੁੰਭ ਸ਼ੁਰੂ ਹੋ ਗਿਆ ਹੈ। ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੰਸਦੀ ਸੀਟਾਂ ਤੇ ਵੋਟਿੰਗ ਹੋਵੇਗੀ, ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ।
Lok-Sabha-Elections-2024-First-Phase-Of-Voting-Today-19-April-2024
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)